ਉੱਤਰ ਪ੍ਰਦੇਸ਼: ਸੰਭਲ ਵਿੱਚ ਬਾਹਰੀ ਲੋਕਾਂ ਦੇ ਆਉਣ ‘ਤੇ ਪਾਬੰਦੀ
ਉੱਤਰ ਪ੍ਰਦੇਸ਼ ਦੇ ਸੰਭਲ ‘ਚ 10 ਦਸੰਬਰ ਤੱਕ ਬਾਹਰੀ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸੰਭਲ ਦੇ ਜ਼ਿਲ੍ਹਾ ਮੈਜਿਸਟਰੇਟ (ਡੀਐਮ) ਨੇ ਇਸ ਸਬੰਧ ਵਿੱਚ ਹੁਕਮ ਜਾਰੀ ਕੀਤਾ ਹੈ। ਹੁਕਮਾਂ ਵਿੱਚ ਲਿਖਿਆ ਗਿਆ ਹੈ, “ਕੋਈ ਵੀ ਬਾਹਰੀ ਵਿਅਕਤੀ, ਹੋਰ ਸਮਾਜਿਕ ਸੰਗਠਨ ਜਾਂ ਜਨ ਪ੍ਰਤੀਨਿਧੀ 10 ਦਸੰਬਰ, 2024 ਤੱਕ ਸਬੰਧਤ ਅਧਿਕਾਰੀ ਦੀ ਆਗਿਆ ਤੋਂ