ਹਲਦਵਾਨੀ ਹਿੰਸਾ ‘ਚ 4 ਦੀ ਮੌਤ, ਸੈਂਕੜੇ ਪੁਲਿਸ ਕਰਮਚਾਰੀ ਜ਼ਖ਼ਮੀ, ਦੁਕਾਨਾਂ ਤੇ ਸਕੂਲ ਬੰਦ, ਸ਼ਹਿਰ ਛਾਉਣੀ ‘ਚ ਤਬਦੀਲ
ਨਿਊਜ਼ੀ ਏਜੰਸੀ ਏਐਨਆਈ ਦੇ ਮੁਤਾਬਕ ਹਲਦਵਾਨੀ ਹਿੰਸਾ ਬਨਭੁਲਪੁਰਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ।
ਨਿਊਜ਼ੀ ਏਜੰਸੀ ਏਐਨਆਈ ਦੇ ਮੁਤਾਬਕ ਹਲਦਵਾਨੀ ਹਿੰਸਾ ਬਨਭੁਲਪੁਰਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ।
ਉੱਤਰਾਖੰਡ ਦੇ ਹਲਦਵਾਨੀ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ 12 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਦੀ ਘਟਨਾ ਸਾਹਮਣੇ ਆਈ ਹੈ। ਮਾਮਲਾ 8 ਅਗਸਤ ਦਾ ਹੈ ਜਦੋਂ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜਪੁਰਾ ਦੇ ਗੌਲਾ ਨਦੀ ਦੇ ਨਾਲ ਲੱਗਦੇ ਜੰਗਲੀ ਖੇਤਰ ਵਿੱਚ ਇੱਕ ਲੜਕੀ
ਉੱਤਰਾਖੰਡ ਵਿੱਚ ਅਨੰਦ ਮੈਰਿਜ ਐਕਟ ਤਹਿਤ ਵਿਆਹ ਰਜਿਸਟਰਡ ਹੋਣਗੇ। ਇਹ ਵੱਡਾ ਫ਼ੈਸਲਾ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਵੀਰਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਮੀਟਿੰਗ ਵਿੱਚ ਸਾਰੇ ਧਰਮਾਂ ਲਈ ਵਿਆਹ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਕੈਬਨਿਟ ਮੀਟਿੰਗ ਲਏ ਗਏ ਫ਼ੈਸਲੇ ਅਨੁਸਾਰ ਅਨੰਦ ਮੈਰਿਜ ਐਕਟ
ਉਤਰਾਖੰਡ ‘ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਕਾਰਨ ਸੜਕਾਂ ਟੁੱਟ ਗਈਆਂ ਹਨ। ਇਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਉੱਤਰਾਖੰਡ ਵਿੱਚ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਅਜਿਹੇ ‘ਚ ਕੇਦਾਰਨਾਥ ਯਾਤਰਾ ਨੂੰ ਫਿਰ ਤੋਂ ਰੋਕਣ ਦਾ ਫੈਸਲਾ ਲਿਆ ਗਿਆ ਹੈ।
ਉਤਰਾਖੰਡ : ਸਿੱਖਾਂ ਦੇ ਪਵਿੱਤਰ ਤੀਰਥ ਸਥਾਨ ਮੰਨੇ ਜਾਂਦੇ ਸ਼੍ਰੀ ਹੇਮਕੁੰਟ ਸਾਹਿਬ ਲਈ ਯਾਤਰਾ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਗੁਰੂਘਰ ਦੇ ਕੇਵਾੜ 20 ਮਈ ਨੂੰ ਖੁਲਣੇ ਹਨ ਪਰ ਇਸ ਯਾਤਰਾ ਦੇ ਲਈ ਪਹਿਲਾ ਜਥਾ ਅੱਜ ਲਛਮਣ ਝੂਲਾ ਮਾਰਗ,ਰਿਸ਼ੀਕੇਸ ਤੋਂ ਰਵਾਨਾ ਕੀਤਾ ਗਿਆ ਹੈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਤੇ ਫੁੱਲਾਂ ਦੀ
ਉੱਤਰਾਖੰਡ : ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 17 ਮਈ ਤੋਂ ਸ਼ੁਰੂ ਹੋ ਰਹੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 20 ਮਈ ਨੂੰ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ ਯਾਤਰਾ ਲਈ ਆਉਣ ਵਾਲੀ ਸ਼ਰਧਾਲੂਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਇਸ ਵਿੱਚ ਪ੍ਰਸਾਸ਼ਨ ਵੱਲੋਂ ਬਿਮਾਰ ਵਿਅਕਤੀਆਂ, 60 ਸਾਲ ਤੋਂ ਵਧੇਰੀ ਉਮਰ ਦੇ ਸ਼ਰਧਾਲੂਆਂ ਤੇ
ਉੱਤਰਾਖੰਡ : ਸਿਰਫ਼ ਪੰਜ ਸਾਲ ਦੀ ਉਮਰ ਵਿੱਚ ਸ਼ਹਿਰ ਦੀ ਧੀ ਨੰਦਾ ਦੇਵੀ ਨੇ ਪੰਜ ਪਹਾੜਾਂ ’ਤੇ ਚੜ੍ਹ ਕੇ ਰਿਕਾਰਡ ਕਾਇਮ ਕੀਤਾ ਹੈ। ਇਸ ਸਾਲ ਅਪ੍ਰੈਲ ਵਿੱਚ ਨੰਦਾ ਦੇਵੀ ਨੇ 13000 ਫੁੱਟ ਦੀ ਚੰਦਰਸ਼ੀਲਾ ਚੋਟੀ ਨੂੰ ਫਤਹਿ ਕੀਤਾ ਹੈ। ਨੰਦਾ ਨੂੰ ਪਰਬਤਾਰੋਹੀ ਲਈ ਪ੍ਰੇਰਨਾ ਆਪਣੇ ਪਰਬਤਾਰੋਹੀ ਪਿਤਾ ਅਨੀਤ ਅਤੇ ਪਰਬਤਾਰੋਹੀ ਮਾਂ ਤੁਸੀ ਤੋਂ ਮਿਲੀ। ਨੈਨੀਤਾਲ
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸ਼੍ਰੀ ਹੇਮਕੁੰਟ ਸਾਹਿਬ ਦੇ ਪੋਰਟਲ ਲਗਭਗ ਸੱਤ ਮਹੀਨਿਆਂ ਬਾਅਦ ਖੁੱਲ੍ਹਣ ਵਾਲੇ ਹਨ।
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਸਾਲ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ 2023 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਟਰੱਸਟ ਵੱਲੋਂ ਉਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ। ਇਸਦਾ ਐਲਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕੀਤਾ।
ਮਸੂਰੀ ਦੇਹਰਾਦੂਨ ਹਾਈਵੇਅ ‘ਤੇ ਐਤਵਾਰ ਦੁਪਹਿਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਇੱਕ ਰੋਡਵੇਜ਼ ਦੀ ਬੱਸ ਖੱਡ ਵਿੱਚ ਡਿੱਗ ਗਈ । ਇਸ ਘਟਨਾ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮਚ ਗਈ ।ਸੜਕ ਹਾਦਸਾ ਵਾਪਰਨ ਨਾਲ 2 ਲੋਕਾਂ ਦੀ ਮੌਤ ਹੋ ਗਈ ਜਦਕਿ 22 ਲੋਕ ਜ਼ਖਮੀ ਹੋ ਗਏ ਹਨ।