ਅਲੀਗੜ੍ਹ ਥਾਣੇ ‘ਚ ਬੇਟੇ ਨੇ ਮਾਂ ਨੂੰ ਜ਼ਿੰਦਾ ਸਾੜਿਆ, ਪੁਲਿਸ ਦੇ ਸਾਹਮਣੇ ਪੈਟਰੋਲ ਪਾ ਕੇ ਲਾਈ ਅੱਗ
ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਨੌਜਵਾਨ ਨੇ ਆਪਣੀ ਹੀ ਮਾਂ ਨੂੰ ਥਾਣੇ ਦੇ ਅੰਦਰ ਜਿੰਦਾ ਅੱਗ ਲਗਾ ਦਿੱਤੀ। ਜਾਣਕਾਰੀ ਮੁਤਾਬਕ ਅਲੀਗੜ੍ਹ ‘ਚ ਬੇਟੇ ਨੇ ਥਾਣੇ ‘ਚ ਮਾਂ ਨੂੰ ਜ਼ਿੰਦਾ ਸਾੜ ਦਿੱਤਾ। ਉਸ ਨੇ ਮਾਂ ‘ਤੇ ਪੈਟਰੋਲ ਛਿੜਕ ਕੇ ਪੁਲਿਸ ਵਾਲਿਆਂ ਦੇ ਸਾਹਮਣੇ ਅੱਗ ਲਗਾ