ਬੰਬ ਦੀ ਧਮਕੀ ਮਗਰੋਂ ਮਾਸਕੋ-ਗੋਆ ਹਵਾਈ ਜਹਾਜ਼ ਉਜ਼ਬੇਕਿਸਤਾਨ ਵੱਲ ਮੋੜਿਆ
ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨਾਲ ਗੋਆ ਆ ਰਹੀ ਉਡਾਣ ਨੂੰ ਬੰਬ ਦੀ ਧਮਕੀ ਤੋਂ ਬਾਅਦ ਅੱਜ ਤੜਕੇ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ।
ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨਾਲ ਗੋਆ ਆ ਰਹੀ ਉਡਾਣ ਨੂੰ ਬੰਬ ਦੀ ਧਮਕੀ ਤੋਂ ਬਾਅਦ ਅੱਜ ਤੜਕੇ ਉਜ਼ਬੇਕਿਸਤਾਨ ਵੱਲ ਮੋੜ ਦਿੱਤਾ ਗਿਆ।
ਗਾਂਬੀਆ ਵਿੱਚ 66 ਬੱਚਿਆਂ ਦੀ ਮੌਤ ਤੋਂ ਬਾਅਦ ਹੁਣ ਉਜ਼ਬੇਕਿਸਤਾਨ ( Uzbekistan ) ‘ਚ ਕਥਿਤ ਤੌਰ ‘ਤੇ ਭਾਰਤੀ ਦਵਾਈ ਕੰਪਨੀ ਦੀ ਖੰਘ ਵਾਲੀ ਸਿਰਪ (ਦਵਾਈ) ਪੀਣ ਨਾਲ ਬੱਚਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।
ਉਜ਼ਬੇਕਿਸਤਾਨ ਤੋਂ ਜੰਗ ਪ੍ਰਭਾਵਿਤ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਮੌਕਾ ਦਿੱਤਾ ਹੈ।