ਕੈਪਟਨ ਦੇ ਐਲਾਨ ਤੋਂ ਬਾਅਦ ਹਰਿਆਣਾ ਅਤੇ ਚੰਡੀਗੜ੍ਹ ਵੀ ਉਸੇ ਰਾਹ ‘ਤੇ ਤੁਰੇ
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਵੱਧ ਰਹੇ ਕਹਿਰ ਨੂੰ ਦੇਖਦਿਆਂ ਹੁਣ ਪੰਜਾਬ ਦੀ ਤਰਜ਼ ‘ਤੇ ਹਰਿਆਣਾ ਅਤੇ ਚੰਡੀਗੜ੍ਹ ‘ਚ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਵੀਕੈਂਡ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਵਿੱਚ ਤਾਂ ਲੰਘੇਂ ਕੱਲ ਹੀ ਲਾਕਡਾਊਨ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਤੁਰੰਤ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਵੀ ਦੋ ਦਿਨਾਂ