ਨੇਜਲ ਵੈਕਸੀਨ ਦੀ ਕੀਮਤ ਦਾ ਖੁਲਾਸਾ ! ਜਾਣੋ ਕਦੋ ਅਤੇ ਕਿਸ ਕਿਸ ਕੀਮਤ ‘ਤੇ ਮਿਲੇਗੀ ਵੈਕਸੀਨ
ਨੇਜਲ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿੱਚ ਸਭ ਤੋਂ ਪਹਿਲਾਂ ਦਿੱਤੀ ਜਾਵੇਗੀ ਅਤੇ ਇਸ ਦੀ ਕੀਮਤ 800 ਰੁਪਏ ਹੈ ਪਰ ਇਸ ਤੋਂ ਇਲਾਵਾ 5 ਫੀਸਦੀ GST ਵੀ ਦੇਣਾ ਹੋਵੇਗਾ
ਨੇਜਲ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿੱਚ ਸਭ ਤੋਂ ਪਹਿਲਾਂ ਦਿੱਤੀ ਜਾਵੇਗੀ ਅਤੇ ਇਸ ਦੀ ਕੀਮਤ 800 ਰੁਪਏ ਹੈ ਪਰ ਇਸ ਤੋਂ ਇਲਾਵਾ 5 ਫੀਸਦੀ GST ਵੀ ਦੇਣਾ ਹੋਵੇਗਾ
ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ (ICAR) ਨੇ ਚਾਰ-ਪੰਜ ਮਹੀਨਿਆਂ ਦੇ ਅੰਦਰ-ਅੰਦਰ ਪਸ਼ੂਆਂ ਨੂੰ ਸੰਕਰਮਿਤ ਕਰਨ ਵਾਲੇ ਲੰਪੀ ਸਕਿਨ ਡਿਜ਼ੀਜ਼ ਵਾਇਰਸ ਦੇ ਵਿਰੁੱਧ ਸਵਦੇਸ਼ੀ ਲੰਪੀ-ਪ੍ਰੋਵੇਕਿੰਡ ਵੈਕਸੀਨ ਬਾਜ਼ਾਰ ਵਿੱਚ ਵਿਕਰੀ ਲਈ ਉਪਲੱਬਧ ਕਰਵਾਉਣ ਦਾ ਦਾਅਵਾ ਕੀਤਾ ਹੈ।
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਕਾਰਨ ਪੰਜਾਬ ਵਿੱਚ ਹੋਈਆਂ 71 ਹੋਰ ਤਾਜ਼ਾ ਮੌਤਾਂ ਕਾਰਨ ਸੂਬੇ ਦੀ ਮੌਤ ਦਰ ਮਹਾਂਮਾਰੀ ਨਾਲ ਸਭ ਤੋਂ ਪ੍ਰਭਾਵਿਤ ਸੂਬੇ ਮਹਾਰਾਸ਼ਟਰ (2.90%) ਨੂੰ ਪਿੱਛੇ ਛੱਡ ਕੇ 2.95% ਹੋ ਗਈ ਹੈ। ਪੰਜਾਬ ਵਿੱਚ ਕੋਰੋਨਾਵਾਇਰਸ ਦੇ ਕੁੱਲ 69,684 ਮਰੀਜ਼ਾਂ ਵਿੱਚੋਂ ਹੁਣ ਤੱਕ 2,061 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਨ੍ਹਾਂ ਵਿੱਚੋਂ ਪ੍ਰਤੀ ਦਿਨ 41.8
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਮਹਾਂਮਾਰੀ ਦਾ ਡਰ ਕਈ ਮੁਲਕਾਂ ਦੀਆਂ ਸਰਕਾਰਾਂ ਨੂੰ ਘੱਟਦਾ ਨਜ਼ਰ ਆ ਰਿਹਾ ਹੈ, ਤਾਂ ਹੀ ਉਹ ਕੋਰੋਨਾਵਾਇਰਸ ਤੋਂ ਬਚਾਅ ਲਈ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਵਿੱਚ ਦਿਨ ਪ੍ਰਤੀ ਦਿਨ ਢਿੱਲ ਦੇ ਰਹੀ ਹੈ। ਅੱਜ ਚੰਡੀਗੜ੍ਹ ਵਿੱਚ ਲਾਕਡਾਊਨ ਪੂਰੀ ਤਰ੍ਹਾਂ ਹਟਾ ਦਿੱਤਾ ਗਿਆ ਹੈ ਅਤੇ ਲੋਕ ਹੁਣ ਬਿਨਾਂ ਕਿਸੇ ਰੁਕਾਵਟ ਦੇ ਕਿਤੇ ਵੀ
‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਇਸ ਲਈ ਦੁਨੀਆ ਦੇ ਅਲੱਗ-ਅਲੱਗ ਦੇਸ਼ ਇਸ ਮਹਾਂਮਾਰੀ ਤੋਂ ਬਚਣ ਲਈ ਹਰ ਹੀਲਾ ਵਰਤ ਰਹੇ ਹਨ। ਇਸ ਦੌਰਾਨ ਕੋਰੋਨਾ ਮ੍ਰਿਤਕਾਂ ਦੇ ਅੰਗ ਕੱਢ ਕੇ ਵੇਚਣ ਦੀਆਂ ਅਫਵਾਹਾਂ ਕਾਰਨ ਲੋਕਾਂ ‘ਚ ਸਹਿਮ ਦਾ ਮਾਹੌਲ ਹੈ। ਇਸ ਕਾਰਨ ਪਾਜ਼ੀਟਿਵ ਪਾਏ ਜਾਣ ਵਾਲੇ
‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿੱਲੀ ਦੀ ਫਾਰਮਾ ਕੰਪਨੀ ਨੇ ਕੋਰੋਨਾਵਾਇਰਸ ਤੋਂ ਬਚਣ ਲਈ ਭਾਰਤ ਦੀ ਪਹਿਲੀ ਰੈਪਿਡ ਟੈਸਟ ਕਿੱਟ ਤਿਆਰ ਕਰ ਲਈ ਹੈ। ਇਸ ਕਿੱਟ ਜ਼ਰੀਏ ਸਿਰਫ 20 ਮਿੰਟਾਂ ਵਿੱਚ ਨਤੀਜਾ ਉਪਲਬਧ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਕਿੱਟ ਨੂੰ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਮਨਜ਼ੂਰੀ ਦੇ ਦਿੱਤੀ
‘ਦ ਖ਼ਾਲਸ ਬਿਊਰੋ:- ਆਕਸਫੋਰਡ ਯੂਨੀਵਰਸਿਟੀ ਵੱਲੋਂ ਬਣਾਈ ਕੋਰੋਨਾ ਵੈਕਸੀਨ ਦਾ ਪੁਣੇ ‘ਚ ਸਥਿਤ ਸੀਰਮ ਇੰਸਟੀਚਿਊਟ ਅੱਜ ਤੋਂ ਦੂਜੇ ਪੜਾਅ ਦਾ ਮਨੁੱਖੀ ਟ੍ਰਾਇਲ ਸ਼ੁਰੂ ਕਰੇਗਾ। ਸੂਤਰਾਂ ਮੁਤਾਬਿਕ ਕੋਵੀਸ਼ੀਲਡ ਵੈਕਸੀਨ ਦੀ ਸੁਰੱਖਿਆ ਤੇ ਇਮਊਨਿਟੀ ਸਮਰੱਥਾ ਜਾਂਚਣ ਲਈ ਪੁਣੇ ਦੇ ਭਾਰਤੀ ਵਿੱਦਿਆਪੀਠ ਮੈਡੀਕਲ ਕਾਲਜ ਤੇ ਹਸਪਤਾਲ ‘ਚ ਨਿਰੰਤਰ ਅਧਿਐਨ ਕੀਤਾ ਜਾਵੇਗਾ। SSI ਆਕਸਫੋਰਡ ਯੂਨੀਵਰਸਿਟੀ ਵੱਲੋਂ ਬ੍ਰਿਟਿਸ਼-ਸਵੀਡਿਸ਼ ਕੰਪਨੀ ਐਸਟ੍ਰਾਜੈਨਿਕਾ
‘ਦ ਖ਼ਾਲਸ ਬਿਊਰੋ:- ਪੂਰੀ ਦੁਨੀਆ ‘ਚ ਕੋਰੋਨਾ ਪੀੜਤਾਂ ਦੀ ਗਿਣਤੀ ਬੇਕਾਬੂ ਹੋ ਚੁੱਕੀ ਹੈ। ਅਜਿਹੇ ਹਾਲਾਤਾਂ ‘ਚ ਸਿਹਤ ਵਿਭਾਗ ਸਮੇਤ ਪੂਰੀ ਦੁਨੀਆ ਦੀਆਂ ਨਜ਼ਰਾਂ ਕੋਰੋਨਾ ਵੈਕਸੀਨ ‘ਤੇ ਟਿਕੀਆਂ ਹੋਈਆਂ ਹਨ। ਭਾਰਤ ਸਰਕਾਰ ਰੂਸ ਤੋਂ ਪਹਿਲੀ ਖੇਪ ‘ਚ 50 ਲੱਖ ਕੋਵਿਡ-19 ਦੀ ਸਪੂਤਨੀਕ ਵੈਕਸੀਨ ਨੂੰ ਖਰੀਦਣ ਦੀ ਯੋਜਨਾ ਬਣਾ ਰਿਹਾ ਹੈ। ਸਰਕਾਰ ਨੇ ਕੋਰੋਨਾ ਖਿਲਾਫ ਫਰੰਟ
‘ਦ ਖ਼ਾਲਸ ਬਿਊਰੋ:- ਕੋਰੋਨਾ ਵੈਕਸੀਨ ਦਾ ਇੰਤਜ਼ਾਰ ਪੂਰੀ ਦੁਨੀਆ ਬੇਸਬਰੀ ਨਾਲ ਕਰ ਰਹੀ ਹੈ। ਅਲੱਗ-ਅਲੱਗ ਦੇਸ਼ਾਂ ਦੇ ਵਿਗਿਆਨੀ ਕੋਰੋਨਾ ਵੈਕਸੀਨ ਨੂੰ ਬਣਾਉਣ ਦੀ ਦੌੜ ਵਿੱਚ ਲੱਗੇ ਹੋਏ ਹਨ। ਇਸੇ ਦੌਰਾਨ ਕਈ ਕੰਪਨੀਆਂ ਦਾਅਵਾ ਵੀ ਕਰ ਚੁੱਕੀਆਂ ਹਨ ਕਿ ਉਨ੍ਹਾਂ ਨੇ ਵੈਕਸੀਨ ਤਿਆਰ ਕਰ ਲਈ ਹੈ। ਰੂਸ ਵੀ ਕੋਰੇਨਾ ਵੈਕਸੀਨ ਬਣਾਉਣ ਦਾ ਦਾਅਵਾ ਪੇਸ਼ ਕਰ ਚੁੱਕਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਰੂਸ ਵੱਲੋਂ ਤਿਆਰ ਕੀਤੀ ਗਈ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ ਬਣ ਕੇ ਤਿਆਰ ਹੋ ਗਈ ਹੈ। ਰੂਸ ਦੇ ਸਿਹਤ ਮੰਤਰਾਲੇ ਮੁਤਾਬਿਕ ਹਰ ਮਹੀਨੇ 50 ਲੱਖ ਡੋਜ਼ ਤਿਆਰ ਕੀਤੀ ਜਾਵੇਗੀ। ਕੁੱਝ ਵਿਗਿਆਨੀਆਂ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਰੂਸ ਵੱਲੋਂ ਤੇਜ਼ੀ ਨਾਲ ਕੋਰੋਨਾ ਵੈਕਸੀਨ ਦੇ ਉਤਪਾਦਨ ਨੂੰ ਮਨਜ਼ੂਰੀ ਦੇ ਕੇ ਰੂਸ