ਕੈਨੇਡਾ ‘ਚ ਪਈਆਂ ਪੰਥ ਦੀਆਂ ਗੂੰਜਾਂ | ਸਿੱਖ ਡੇ ਪਰੇਡ ਦੀ ਸਰੀ ਤੋਂ ਖਾਸ ਕਵਰੇਜ | KHALAS TV
ਕੈਨੇਡਾ ‘ਚ ਪਈਆਂ ਪੰਥ ਦੀਆਂ ਗੂੰਜਾਂ | ਸਿੱਖ ਡੇ ਪਰੇਡ ਦੀ ਸਰੀ ਤੋਂ ਖਾਸ ਕਵਰੇਜ | KHALAS TV
ਕੈਨੇਡਾ ‘ਚ ਪਈਆਂ ਪੰਥ ਦੀਆਂ ਗੂੰਜਾਂ | ਸਿੱਖ ਡੇ ਪਰੇਡ ਦੀ ਸਰੀ ਤੋਂ ਖਾਸ ਕਵਰੇਜ | KHALAS TV
325ਵੇਂ ਖ਼ਾਲਸਾ ਸਾਜਨਾ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਵਧਾਈ ਦਾ ਸੰਦੇਸ਼ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਖ਼ਾਲਸਈ ਵਿਰਾਸਤ ਦੇ ਵਾਰਿਸ ਬਣਨ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ
ਅੱਜ ਵਿਸਾਖੀ ਅਤੇ 325ਵਾਂ ਖ਼ਾਲਸਾ ਸਾਜਨਾ (Khalsa Sajna Diwas 2024) ਦਿਵਸ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਤੋਂ ਸਮੂਹ ਸਿੱਖ ਸੰਗਤ ਨੂੰ ਆਪਣੇ ਘਰਾਂ ਵਿੱਚ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਤੇ ਸਵੇਰੇ ਪੰਜ ਮਿੰਟ ਗੁਰੂ ਮੰਤਰ ਅਤੇ ਮੂਲਮੰਤਰ ਦਾ
ਵਿਸਾਖੀ ਮੌਕੇ ਖ਼ਾਲਸਾ ਸਾਜਣਾ ਦਿਵਸ ਨੂੰ 325 ਸਾਲ ਪੂਰੇ ਹੋਣ ਜਾ ਰਹੇ ਹਨ। ਇਸ ਖ਼ਾਸ ਮੌਕੇ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਮੂਹ ਸਿੱਖ ਸੰਗਤ ਦੇ ਨਾਂ ਖ਼ਾਸ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਹਰ ਗੁਰੂ ਕਾ ਸਿੱਖ ਆਪਣੇ ਘਰ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ ਤੇ ਸਾਰੇ ਸਿੱਖ ਪੰਜ ਮਿੰਟ ਗੁਰੂ ਮੰਤਰ
ਪੰਜਾਬ ਵਿੱਚ ਕੱਲ੍ਹ ਨੂੰ ਵਿਸਾਖੀ (Vaisakhi) ਦਾ ਤਿਉਹਾਰ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਹੋਵੇਗੀ। 13 ਅਪ੍ਰੈਲ ਨੂੰ ਸੂਬੇ ‘ਚ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ। ਵਿਸਾਖੀ ਦਾ ਤਿਉਹਾਰ ਪੰਜਾਬ ਵਿੱਚ ਖ਼ਾਸ ਮਹੱਤਵ ਰੱਖਦਾ ਹੈ। ਇਹ ਤਿਉਹਾਰ ਪੰਜਾਬ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ
ਕੈਨਬਰਾ : ਪੰਜਾਬੀਆਂ ਦਾ ਮੁੱਖ ਤਿਉਹਾਰ ਮੰਨੇ ਜਾਂਦੇ ਵਿਸਾਖੀ ਨੂੰ ਸੱਤ ਸਮੁੰਦਰੋਂ ਪਾਰ ,ਵਿਦੇਸ਼ੀ ਧਰਤੀ ਤੇ ਵੀ ਬਹੁਤ ਮਾਣ-ਸਤਿਕਾਰ ਨਾਲ ਮਨਾਇਆ ਜਾਂਦਾ ਹੈ।ਇਸ ਦੀ ਇੱਕ ਉਦਾਹਰਣ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ਆਸਟਰੇਲੀਆ ਵਿੱਚ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਤੇ ਦੇਸ਼ ਦੀ ਰਾਜਧਾਨੀ ਕੈਨਬਰਾ ‘ਚ ਦੇਸ਼ ਦੀ ਪਾਰਲੀਮੈਂਟ ਨੂੰ ਜਾਂਦੇ ਦੋ ਮੁੱਖ ਰਸਤਿਆਂ ‘ਤੇ