Punjab

ਅੰਮ੍ਰਿਤਸਰ ਸਬਜ਼ੀ ਮੰਡੀ ਨੂੰ ਲੈ ਕੇ ਛਿੜੀ ਜੰਗ, ਕਾਂਗਰਸੀ ਸੰਸਦ ਮੈਂਬਰ- ‘ਆਪ’ ਵਿਧਾਇਕ ਹੋਏ ਆਹਮੋ-ਸਾਹਮਣੇ

ਅੰਮ੍ਰਿਤਸਰ ਦੇ ਵੱਲਾ ਸਬਜ਼ੀ ਮੰਡੀ ਦੀ ਖਸਤਾ ਹਾਲਤ ਨੂੰ ਲੈ ਕੇ ਪੰਜਾਬ ਦੀ ਰਾਜਨੀਤੀ ਵਿੱਚ ਨਵਾਂ ਵਿਵਾਦ ਖੜ੍ਹਾ ਹੋਇਆ ਹੈ। ਇਸ ਮੁੱਦੇ ਨੇ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਜੀਵਨਜੋਤ ਕੌਰ ਵਿਚਕਾਰ ਸੋਸ਼ਲ ਮੀਡੀਆ ‘ਤੇ ਤਿੱਖੀ ਬਹਿਸ ਛੇੜ ਦਿੱਤੀ ਹੈ। ਇਹ ਵਿਵਾਦ ਗੁਰਜੀਤ ਔਜਲਾ ਦੀ ਇੱਕ ਪੋਸਟ ਤੋਂ

Read More