ਔਰਤ ਦੇ ਕੱਪੜੇ ਉਤਾਰ ਕੇ ਵੀਡੀਓ ਬਣਾਉਣ ਦੇ ਮਾਮਲੇ ‘ਚ ਹਾਈਕੋਰਟ ‘ਚ ਸੁਣਵਾਈ ਅੱਜ
ਤਰਨ ਤਾਰਨ (Tarn Taran) ਦੇ ਬਜ਼ਾਰ ‘ਚ ਇੱਕ ਔਰਤ ਦੇ ਕੱਪੜੇ ਉਤਾਰ ਕੇ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਖੁਦ ਨੋਟਿਸ ਲਿਆ ਸੀ। ਜਿਸ ਦੀ ਅੱਜ ਸੁਣਵਾਈ ਹੋਵੇਗੀ। ਇਸ ਵਿੱਚ ਪੰਜਾਬ ਪੁਲਿਸ ਵੱਲੋਂ ਸਟੇਟਸ ਰਿਪੋਰਟ ਪੇਸ਼ ਕੀਤੀ ਜਾਵੇਗੀ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਇਸ ਮਾਮਲੇ