India Punjab

PM ਮੋਦੀ ਨੇ ਬੰਗਲੁਰੂ ‘ਚ ਤਿੰਨ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਨੂੰ ਦਿਖਾਈ ਹਰੀ ਝੰਡੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਰਨਾਟਕ ਦੀ ਰਾਜਧਾਨੀ ਬੰਗਲੁਰੂ ਦੇ ਕੇਐਸਆਰ ਰੇਲਵੇ ਸਟੇਸ਼ਨ ਤੋਂ ਤਿੰਨ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਨ੍ਹਾਂ ਵਿੱਚ ਬੰਗਲੁਰੂ-ਬੇਲਾਗਾਵੀ, ਅੰਮ੍ਰਿਤਸਰ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਅਤੇ ਨਾਗਪੁਰ (ਅਜਨੀ)-ਪੁਣੇ ਵੰਦੇ ਭਾਰਤ ਟ੍ਰੇਨਾਂ ਸ਼ਾਮਲ ਹਨ। ਇਸ ਤੋਂ ਬਾਅਦ, ਉਹ ਆਰਵੀ ਰੋਡ (ਰਾਗੀਗੁੱਡਾ) ਤੋਂ ਬੋਮਾਸੰਦਰਾ ਮੈਟਰੋ ਸਟੇਸ਼ਨ ਵਿਚਕਾਰ

Read More