ਪੰਜਾਬ ਦੇ ਹੜ੍ਹਾਂ ‘ਤੇ ਕੇਂਦਰ ਦੇ ਮਾਈਨਿੰਗ ਦੋਸ਼ ਨੂੰ ਗੋਇਲ ਨੇ ਖਾਰਜ ਕੀਤਾ, ਮੁਆਵਜ਼ੇ ਦੀ ਕੀਤੀ ਮੰਗ
ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਬਿਆਨ ‘ਤੇ ਨਿਰਾਸ਼ਾ ਜ਼ਾਹਰ ਕੀਤੀ, ਜਿਨ੍ਹਾਂ ਨੇ ਪੰਜਾਬ ਦੇ ਹੜ੍ਹਾਂ ਦਾ ਕਾਰਨ ਗੈਰ-ਕਾਨੂੰਨੀ ਮਾਈਨਿੰਗ ਨੂੰ ਦੱਸਿਆ। ਗੋਇਲ ਨੇ ਕਿਹਾ ਕਿ ਪੰਜਾਬ ਦੇ ਲੋਕ ਕੁਦਰਤੀ ਆਫ਼ਤ ਦੀ ਮਾਰ ਝੱਲ ਰਹੇ ਹਨ ਅਤੇ ਉਨ੍ਹਾਂ ਨੂੰ ਰਾਜਨੀਤਿਕ ਬਿਆਨਾਂ ਦੀ ਨਹੀਂ, ਸਗੋਂ ਰਾਹਤ ਪੈਕੇਜ ਦੀ