ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਅਰਦਾਸ ਅੱਜ
ਜਲੰਧਰ ਵਿੱਚ ਅੱਜ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਅਰਦਾਸ ਕੀਤੀ ਜਾਵੇਗੀ। ਪਰਿਵਾਰ ਨੇ ਫੇਸਬੁੱਕ ‘ਤੇ ਇੱਕ ਪੋਸਟਰ ਜਾਰੀ ਕੀਤਾ ਹੈ, ਜਿਸ ਵਿੱਚ ਭੋਗ ਅਤੇ ਅੰਤਿਮ ਅਰਦਾਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਅੰਤਿਮ ਅਰਦਾਸ ਮਾਡਲ ਹਾਊਸ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਇਸ ਮੌਕੇ ਪਰਿਵਾਰ ਅਤੇ ਸਾਥੀ ਕਲਾਕਾਰ ਘੁੰਮਣ ਨੂੰ ਸ਼ਰਧਾਂਜਲੀ