ਵਰੁਣ ਗਾਂਧੀ ਨੇ ਪੀਐੱਮ ਨੂੰ MSP ‘ਤੇ ਕਾਨੂੰਨ ਬਣਾਉਣ ਦੀ ਕੀਤੀ ਮੰਗ
‘ਦ ਖ਼ਾਲਸ ਬਿਊਰੋ :- ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਦਾ ਸਵਾਗਤ ਕਰਦਿਆਂ ਇੱਕ ਪੱਤਰ ਲਿਖਿਆ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਮੈਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਦਾ ਸਵਾਗਤ ਕਰਦਾ ਹਾਂ। ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ