India

ਮਹਿੰਗਾਈ ਨੇ ਵਿਗਾੜਿਆ ਲੋਕਾਂ ਦਾ ਘਰੇਲੂ ਬਜਟ, ਸਬਜ਼ੀਆਂ ਦੀਆਂ ਕੀਮਤਾਂ ਵਧੀਆ

ਮੁਹਾਲੀ : ਇਨ੍ਹੀਂ ਦਿਨੀਂ ਮੀਂਹ ਅਤੇ ਗਰਮੀ ਕਾਰਨ ਆਲੂ, ਟਮਾਟਰ, ਸ਼ਿਮਲਾ ਮਿਰਚ, ਬੈਂਗਣ ਅਤੇ ਹੋਰ ਸਬਜ਼ੀਆਂ ਦੇ ਭਾਅ ਵਧ ਗਏ ਹਨ। ਇਸ ਕਾਰਨ ਰਸੋਈ ਦਾ ਬਜਟ ਵਿਗੜ ਗਿਆ ਹੈ। ਆਲੂ ਅਤੇ ਹੋਰ ਸਬਜ਼ੀਆਂ ਦੇ ਨਾਲ ਮੁਫਤ ਮਿਲਣ ਵਾਲੇ ਹਰੇ ਧਨੀਏ ਦੀ ਕੀਮਤ 200 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਈ ਹੈ। ਬਠਿੰਡਾ ਵਿੱਚ ਸਬਜ਼ੀਆਂ ਦੇ ਭਾਅ

Read More