ਪੁਣੇ-ਬੈਂਗਲੁਰੂ ਹਾਈਵੇ( Pune-Bengaluru highway) 'ਤੇ ਐਤਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਕਰੀਬ 48 ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ 'ਚ ਕਰੀਬ 30 ਲੋਕ ਜ਼ਖਮੀ ਹੋ ਗਏ।