ਅਮੁਲ ਤੋਂ ਬਾਅਦ ਵੇਰਕਾ ਨੇ ਦੁੱਧ ਦੀਆਂ ਕੀਮਤਾਂ ਘਟਾਈਆਂ
ਮੁਹਾਲੀ : ਦੁੱਧ ਦੀਆਂ ਵਧਦੀਆਂ ਕੀਮਤਾਂ ਤੋਂ ਰਾਹਤ ਦਿੰਦੇ ਹੋਏ, ਅਮੂਲ ਤੋਂ ਬਾਅਦ ਹੁਣ ਸਹਿਕਾਰੀ ਸੰਸਥਾ ਵੇਰਕਾ ਨੇ ਵੀ ਆਪਣੇ ਦੁੱਧ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ। ਵੇਰਕਾ ਨੇ ਵੇਰਕਾ ਸਟੈਂਡਰਡ ਮਿਲਕ ਅਤੇ ਵੇਰਕਾ ਫੁੱਲ ਕਰੀਮ ਮਿਲਕ ਦੀ ਇੱਕ ਲੀਟਰ ਪੈਕਿੰਗ ਦੀ ਕੀਮਤ ਇੱਕ ਰੁਪਏ ਘਟਾ ਦਿੱਤੀ ਹੈ। ਨਵੀਆਂ ਦਰਾਂ ਅੱਜ ਤੋਂ ਲਾਗੂ ਹੋਣਗੀਆਂ। ਐਤਵਾਰ ਤੋਂ