ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਉੱਪ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਇਕ ਮੰਗ ਪੱਤਰ ਸੌਂਪਿਆ ਅਤੇ ਸਿੱਖ ਕੌਮ ਦੇ ਇਸ ਮਸਲੇ ਵਿਚ ਦਖਲ ਦੇਣ ਦੀ ਅਪੀਲ ਕੀਤੀ।