ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਉਮਰ ਕੈਦ, 4 ਸਾਲ ਪਹਿਲਾਂ ਹੋਇਆ ਸੀ ਕਤਲ
Vicky Middukhera Murder Case: ਮੋਹਾਲੀ ਜ਼ਿਲ੍ਹਾ ਅਦਾਲਤ ਨੇ ਸੋਮਵਾਰ ਨੂੰ ਪੰਜਾਬ ਦੇ ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਦੇ ਕਤਲ ਦੇ ਮਾਮਲੇ ਵਿੱਚ ਤਿੰਨ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਸ਼ੀਆਂ ਵਿੱਚ ਅਜੈ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਲਾਠ ਸ਼ਾਮਲ ਹਨ। ਤਿੰਨੋਂ ਹੀ ਇੱਕ ਗੈਂਗਸਟਰ ਦੇ ਸਾਥੀ ਅਤੇ