ਕਿਸਾਨਾਂ ਦੇ ਹੱਕ ‘ਚ ਭੁਗਤੀ ਵਿਧਾਨ ਸਭਾ ਕਮੇਟੀ ਦੀ ਰਿਪੋਰਟ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵਿਧਾਨ ਸਭਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੱਖੀ ਰਿਪੋਰਟ ਵਿੱਚ 26 ਜਨਵਰੀ ਨੂੰ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਲਾਲ ਕਿਲ੍ਹੇ ਵਿੱਚ ਹੋਈ ਹਿੰ ਸਾ ਨੂੰ ਸਾਜ਼ਿਸ਼ ਕਰਾਰ ਦਿੱਤਾ ਗਿਆ ਹੈ। ਕਮੇਟੀ ਨੇ ਪੰਜਾਬ ਸਰਕਾਰ ਨੂੰ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ, ਮਨੁੱਖੀ ਅਧਿਕਾਰਾਂ ਦੀ