ਵਿਧਾਨ ਸਭਾ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਦੇ ਮਾਰਚ ‘ਚ ਹੋਣ ਵਾਲੇ ਸੈਸ਼ਨ ਕਾਰਨ ਵਿਧਾਨ ਸਭਾ ਦੇ ਅਧਿਕਾਰੀਆਂ ਦੀਆਂ ਛੁੱਟੀਆਂ ਕੈਂਸਲ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਕੰਮ-ਕਾਰ ‘ਚ ਕੋਈ ਖਲਲ ਨਾ ਪਵੇ। ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਜੇ ਕਿਸੇ ਨੂੰ ਬਹੁਤ ਜ਼ਰੂਰੀ ਛੁੱਟੀ ਚਾਹੀਦੀ ਹੈ ਤਾਂ ਉਹ ਸਮਰੱਥ ਅਧਿਕਾਰੀ ਤੋਂ