ਸਵਾ ਕਰੋੜ ਦਾ ਘਪਲਾ ਕਰਨ ਵਾਲੇ ਕੁੜਿੱਕੀ ‘ਚ ਆਏ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭ੍ਰਿ ਸ਼ਟਾਚਾਰ ਵਿਰੁੱਧ ਛੇੜੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿੱਚ ਭ੍ਰਿ ਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਅੱਜ ਸਹਿਕਾਰੀ ਬੈਂਕ ਰੂਪਨਗਰ ਦੇ ਸੀਨੀਅਰ ਮੈਨੇਜਰ ਅਸ਼ੋਕ ਸਿੰਘ ਮਾਨ ਅਤੇ ਸਹਾਇਕ ਮੈਨੇਜਰ ਬਿਕਰਮਜੀਤ ਸਿੰਘ ਨੂੰ ਗ੍ਰਿਫ ਤਾਰ ਕਰ