Punjab

ਚੌਲ ਵੰਡ ‘ਚ ਘਪਲਾ ਆਇਆ ਸਾਹਮਣੇ, ਵਿਜੀਲੈਂਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਗਰੀਬਾਂ ਨੂੰ ਵੰਡੇ ਜਾਣ ਵਾਲੇ ਚੌਲਾਂ ਵਿੱਚ ਹੇਰਾ ਫੇਰੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਾ ਵੀਜੀਲੈਂਸ ਬਿਊਰੋ ਵੱਲੋਂ ਪਰਾਦਾਫਾਸ ਕੀਤਾ ਗਿਆ ਹੈ। ਇਸ ਵਿੱਚ 1.55 ਕਰੋੜ ਰੁਪਏ ਦਾ ਘਪਲਾ ਹੋਣ ਦੀ ਜਾਣਕਾਰੀ ਹੈ।  ਇਸ ਨੂੰ ਲੈ ਕੇ  ਵਿਜੀਲੈਂਸ ਵੱਲੋਂ 1138 ਬੋਰੀਆਂ ਨਾਲ ਭਰੇ ਦੋ ਟਰੱਕ ਜ਼ਬਤ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

Read More
Punjab

ਸਾਬਕਾ ਕਾਂਗਰਸੀ ਵਿਧਾਇਕ ਖਿਲਾਫ ਕੇਸ ਦਰਜ , ਲੰਘੇ ਕੱਲ੍ਹ ਵਿਜੀਲੈਂਸ ਨੇ ਕੀਤੀ ਸੀ ਘਰ ‘ਤੇ ਛਾਪੇਮਾਰੀ

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ( former Congress MLA Kuldeep Vaid )ਦੇ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੀਤੇ ਕੱਲ੍ਹ ਵਿਜੀਲੈ਼ਸ ਬਿਊਰੋ ਦੀ ਟੀਮ ਨੇ ਲੁਧਿਆਣਾ ਵਿਚ ਉਹਨਾਂ ਦੇ ਘਰ ਅਤੇ ਦਫਤਰ ਵਿਚ ਛਾਪੇਮਾਰੀ ਕੀਤੀ ਸੀ।

Read More
Punjab

ਅਗਲਾ ਨੰਬਰ ਹੁਣ ਕਾਂਗੜ ਦਾ… ! ਵਿਜੀਲੈਂਸ ਕਰ ਰਹੀ ਹੈ ਜਾਂਚ

ਕਾਂਗੜ ਮੌਜੂਦਾ ਸਮੇਂ ’ਚ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਹਨ। ਉਨ੍ਹਾਂ ਖ਼ਿਲਾਫ਼ ਕੁਝ ਸਮਾਂ ਪਹਿਲਾਂ ਹੀ ਪੜਤਾਲ ਸ਼ੁਰੂ ਹੋ ਗਈ ਸੀ ਅਤੇ ਹੁਣ ਇਹ ਮਾਮਲਾ ਪੰਜਾਬ ਵਿਜੀਲੈਂਸ ਦੇ ਮੁੱਖ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਸੌਂਪ ਦਿੱਤਾ ਗਿਆ ਹੈ।

Read More
Punjab

ਸੇਵਾਮੁਕਤ ਸਹਾਇਕ ਇੰਜੀਨੀਅਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ,ਲੱਗੇ ਆਹ ਇਲਜ਼ਾਮ

ਬੰਗਾ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੇਵਾਮੁਕਤ ਸਹਾਇਕ ਇੰਜਨੀਅਰ ਰਣਬੀਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਉਸ ‘ਤੇ ਮਿੰਨੀ ਸਟੇਡੀਅਮ ਦੀ ਉਸਾਰੀ ਵਿੱਚ ਲਾਪਰਵਾਹੀ ਵਰਤਣ ਤੇ  ਘਪਲਾ ਕਰਨ ਦੇ  ਇਲਜ਼ਾਮ ਹਨ। ਵਿਜੀਲੈਂਸ ਨੇ ਸਹਾਇਕ ਇੰਜਨੀਅਰ ਰਣਬੀਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ

Read More
Punjab

ਜੰਗਲਾਤ ਘੁਟਾਲੇ ‘ਚ ਵਿਜੀਲੈਂਸ ਦੀ ਵੱਡੀ ਕਾਰਵਾਈ, ਆਈਐਫਐਸ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ (vigilance bureau punjab)ਨੇ ਸੋਮਵਾਰ ਨੂੰ ਪ੍ਰਿੰਸੀਪਲ ਚੀਫ ਕੰਜ਼ਰਵੇਟਰ ਆਫ ਫਾਰੈਸਟ ਆਈਐਫਐਸ ਅਫਸਰ ਪ੍ਰਵੀਨ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ।  ਵਿਜੀਲੈਂਸ ਬਿਊਰੋ ਨੇ ਤਤਕਾਲੀ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਕਾਰਜਕਾਲ ਦੌਰਾਨ ਹੋਏ ਘੁਟਾਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਇਸ ਵਿੱਚ ਪ੍ਰਵੀਨ ਕੁਮਾਰ ਦਾ ਨਾਂ

Read More
Punjab

ਸਿੰਜਾਈ ਘਪਲਾ: ਦੋ ਸਾਬਕਾ ਮੰਤਰੀਆਂ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਸਰਕੂਲੇਸ਼ਨ ਜਾਰੀ

‘ਦ ਖ਼ਾਲਸ ਬਿਊਰੋ : ਸਿੰਜਾਈ ਵਿਭਾਗ ‘ਚ ਕਥਿਤ ਬਹੁ- ਕਰੋੜੀ ਘੁਟਾਲੇ(irrigation scam) ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਦੋ ਸਾਬਕਾ ਮੰਤਰੀ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਅਤੇ ਸ਼ਰਨਜੀਤ ਸਿੰਘ ਢਿੱਲੋਂ ਖ਼ਿਲਾਫ਼ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਹੋਇਆ ਹੈ। ਇਸ ਖ਼ਬਰ ਦਾ ਖੁਲਾਸਾ ਟ੍ਰਿਬਿਊਨ ਨੇ ਆਪਣੀ ਰਿਪੋਰਟ ਵਿੱਚ ਕੀਤਾ ਹੈ। ਇੰਨਾ ਹੀ ਨਹੀਂ ਉਕਤ ਦੋ ਸਾਬਕਾ

Read More