Punjab

ਬਿਜਲੀ ਖਰੀਦ ਸਮਝੌਤਿਆਂ ਦੀ ਕਰਵਾਈ ਜਾਵੇਗੀ ਵਿਜੀਲੈਂਸ ਜਾਂਚ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਅਕਾਲੀ-ਭਾਜਪਾ ਸਰਕਾਰ ਦੌਰਾਨ ਕੀਤੇ ਗਏ ਵਿਵਾਦਪੂਰਨ ਬਿਜਲੀ ਖਰੀਦ ਇਕਰਾਰਨਾਮਿਆਂ ਸਮੇਤ ਭ੍ਰਿਸ਼ਟਾਚਾਰ ਅਤੇ ਬੇਨਿਯਾਮੀਆਂ ਦੇ ਸਾਰੇ ਮਾਮਲਿਆਂ ਦੀ ਛੇਤੀ ਹੀ ਵਿਜੀਲੈਂਸ ਜਾਂਚ ਕਰਵਾਏ ਜਾਣ ਦਾ ਐਲਾਨ ਕੀਤਾ ਹੈ, ਤਾਂ ਜੋ ਉਨ੍ਹਾਂ ਸਾਰਿਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾ ਸਕੇ, ਜਿਨ੍ਹਾਂ ਨੇ

Read More