Punjab

ਵਿਜੀਲੈਂਸ ਵਲੋਂ 16 ਹੋਰ ਡੀ.ਐਫ.ਓ ਨੂੰ ਸੰਮਨ ਜਾਰੀ

‘ਦ ਖ਼ਾਲਸ ਬਿਊਰੋ : ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਨੇ 16 ਹੋਰ ਡੀਐਫਓਜ਼(ਜਿਲ੍ਹਾ ਜੰਗਲਾਤ ਅਫਸਰਾਂ) ਨੂੰ ਸੰਮਨ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਮਰਸੋਤ ਨੂੰ ਅੱਜ ਫਿਰ ਤੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਧਰਮਸੋਤ

Read More