ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵਲੋਂ ਛਾਪੇਮਾਰੀ
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਵਿਜੀਲੈਂਸ ਟੀਮ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਗ੍ਰੀਨ ਐਵੇਨਿਊ ਸਥਿਤ ਘਰ ‘ਤੇ ਛਾਪਾ ਮਾਰਿਆ। ਸਵੇਰੇ 10-15 ਅਧਿਕਾਰੀ ਪਹੁੰਚੇ, ਪਰ ਮਾਮਲੇ ਬਾਰੇ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ। ਮੀਡੀਆ ਨੂੰ ਅੰਦਰ ਜਾਣ ਦੀ ਮਨਾਹੀ ਹੈ। ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਮੌਕੇ ‘ਤੇ ਮੌਜੂਦ ਸਨ। ਇਸ ਸਬੰਧੀ ਮਜੀਠੀਆ ਨੇ ਟਵੀਟ ਕਰਕੇ ਕਿਹਾ