Punjab

ਸਕੂਲਾਂ ਦੀਆਂ ਫੀਸਾਂ ‘ਤੇ ਹਾਈਕੋਰਟ ਨੇ ਸੁਣਾਇਆ ਫੈਸਲਾ, ਸਿੱਖਿਆ ਮੰਤਰੀ ਦੇਣਗੇ ਫੈਸਲੇ ਨੂੰ ਚੁਣੌਤੀ

‘ਦ ਖਾਲਸ ਬਿਊਰੋ:- (ਅਤਰ ਸਿੰਘ) ਪੰਜਾਬ ਅੰਦਰ ਲਾਕਡਾਊਨ ਦੌਰਾਨ ਸਕੂਲਾਂ ਦੀਆਂ ਫੀਸਾਂ ਦਾ ਮੁੱਦਾ ਕਾਫੀ ਭਖਿਆ ਹੋਇਆ ਹੈ। ਕੱਲ੍ਹ ਹਾਈਕੋਰਟ ਵੱਲੋਂ ਆਏ ਫੈਸਲੇ ਮੁਤਾਬਿਕ ਹੁਣ ਸਕੂਲਾਂ ਨੂੰ ਪੂਰੀ ਫੀਸ ਲੈਣ ਦੀ ਆਗਿਆ ਦੇ ਦਿੱਤੀ ਗਈ ਹੈ। ਇਸੇ ਸੰਬੰਧ ਵਿੱਚ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਪ੍ਰੈੱਸ ਕਾਰਫਰੰਸ ਕੀਤੀ। ਸਿੰਗਲਾ ਨੇ ਕਿਹਾ ਕਿ

Read More