India Punjab

ਪਰਵਿੰਦਰ ਝੋਟੇ ਦੇ ਪਰਿਵਾਰ ਲਈ MP ਵਿਕਰਮਜੀਤ ਸਾਹਨੀ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਮਾਮਲੇ ਵਿੱਚ ਮੰਗਲਵਾਰ ਦੇਰ ਰਾਤ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਮੁੱਖ ਦੋਸ਼ੀ ਨੂੰ ਰਾਜਸਥਾਨ ਤੋਂ ਕਾਬੂ ਕਰ ਲਿਆ ਗਿਆ ਹੈ। ਇਸ ਦੌਰਾਨ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪਰਵਿੰਦਰ ਝੋਟੇ ਦੇ ਪਰਿਵਾਰ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਇੱਕ ਪੋਸਟ ਰਾਹੀਂ ਕਿਹਾ

Read More