ਇਸ ਪਿੰਡ ਨੇ ਪ੍ਰਵਾਸੀਆਂ ਨੂੰ ਪਿੰਡ ਛੱਡ ਕੇ ਜਾਣ ਦਾ ਸੁਣਾਇਆ ਫ਼ਰਮਾਨ
ਨਾਭਾ ਬਲਾਕ ਦੇ ਪਿੰਡ ਚੇਹਿਲ ਵਿੱਚ ਪੰਚਾਇਤ ਨੇ 4 ਤੋਂ 5 ਹਜ਼ਾਰ ਪ੍ਰਵਾਸੀ ਮਜ਼ਦੂਰਾਂ ਨੂੰ ਪਿੰਡ ਛੱਡਣ ਦਾ ਫ਼ਰਮਾਨ ਜਾਰੀ ਕੀਤਾ। ਬੀਤੇ ਐਤਵਾਰ ਨੂੰ ਵੱਡੇ ਇਕੱਠ ਰਾਹੀਂ ਇਹ ਫੈਸਲਾ ਲਿਆ ਗਿਆ, ਜਿਸ ਤੋਂ ਬਾਅਦ ਕਈ ਮਜ਼ਦੂਰ ਘਰ ਛੱਡ ਕੇ ਚਲੇ ਗਏ। ਪਿੰਡ ਵਾਸੀਆਂ ਸੁਖਰਾਜ ਸਿੰਘ ਨੋਨੀ ਅਤੇ ਸ਼ਮਸ਼ੇਰ ਸਿੰਘ ਦਾ ਕਹਿਣਾ ਹੈ ਕਿ ਪ੍ਰਵਾਸੀ ਮਜ਼ਦੂਰਾਂ