ਇਸ ਪਿੰਡ ਨੇ ਪੋਚੀ ਅਕਾਲੀ-ਬਸਪਾ ਦੇ ਵਾਅਦਿਆਂ ਵਾਲੀ ਫੱਟੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਹਲਕਾ ਟਾਂਡਾ ਉੜਮੁੜ ਦੇ ਪਿੰਡ ਮਿਰਜ਼ਾਪੁਰ ਦੇ ਵਾਸੀਆਂ ਨੇ ਅਕਾਲੀ ਦਲ ਤੇ ਬਸਪਾ ਗਠਜੋੜ ਵੱਲੋਂ ਕੰਧਾਂ ਉੱਤੇ ਲਿਖੀ ਜਾ ਰਹੀ ਝੂਠੀ ਬਿਆਨਬਾਜ਼ੀ ਦਾ ਸਖਤ ਨੋਟਿਸ ਲਿਆ ਹੈ।ਇਸ ਦੌਰਾਨ ਪਿੰਡ ਵਾਸੀਆਂ ਨੇ ਦੀਵਾਰਾਂ ਉੱਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਬਾਰੇ ਲਿਖੇ ਅਕਾਲੀ ਦਲ ਦੇ ਵਾਅਦੇ ਨੂੰ ਲਿਖਣ ਆਏ ਵਿਅਕਤੀ ਕੋਲੋਂ