India Sports

ਸੈਮੀਫਾਈਨਲ ਤੋਂ ਬਾਅਦ 52 ਕਿਲੋ ਦੀ ਸੀ ਵਿਨੇਸ਼! ਭਾਰ ਘਟਾਉਣ ਲਈ ਕੱਢਿਆ ਖ਼ੂਨ, ਕੱਟੇ ਵਾਲ ਤੇ ਨਹੁੰ ,ਪਾਣੀ ਨਹੀਂ, ਫਿਰ ਵੀ ਫੇਲ੍ਹ!

ਬਿਉਰੋ ਰਿਪੋਰਟ – ਵਿਨੇਸ਼ ਫੋਗਾਟ (Vinesh Phogat) ਦੇ 100 ਗ੍ਰਾਮ ਵਾਧੂ ਭਾਰ ਨੂੰ ਲੈ ਕੇ ਇੱਕ ਹੋਰ ਗੱਲ ਸਾਹਮਣੇ ਆਈ ਹੈ। ਦਰਅਸਲ 50 ਕਿਲੋਗਰਾਮ ਦੀ ਕੈਟੇਗਰੀ ਵਿੱਚ ਲਗਾਤਾਰ ਤਿੰਨ ਮੈਚ ਖੇਡਣ ਤੋਂ ਪਹਿਲਾਂ ਉਸ ਦਾ ਭਾਰ 49.90 ਕਿਲੋ ਸੀ ਪਰ ਉਸ ਤੋਂ ਬਾਅਦ ਪ੍ਰੋਟੀਨ, ਐਨਰਜੀ ਡ੍ਰਿੰਕ ਅਤੇ ਖਾਣਾ ਖਾਣ ਤੋਂ ਬਾਅਦ ਉਸ ਦਾ ਭਾਰ 52

Read More
India

ਰਾਹੁਲ ਗਾਂਧੀ ਵਿਨੇਸ਼ ਫੋਗਾਟ ਦੇ ਹੱਕ ‘ਚ ਨਿੱਤਰੇ, ਦਿੱਤਾ ਹੌਸਲਾ

ਪੈਰਿਸ ਓਲਿੰਪਕ (Paris Olympic) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਵਿਨੇਸ਼ ਫੋਗਾਟ (Vinesh Phogat) ਨੂੂੰ ਅਯੋਗ ਕਰਾਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੂਰਾ ਦੇਸ਼ ਫੋਗਾਟ ਦੇ ਹੱਕ ਵਿੱਚ ਆ ਖੜਾ ਹੋਇਆ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ (Rahul Gandhi) ਵੀ ਵਿਨੇਸ਼ ਫੋਗਾਟ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ

Read More
India Sports

ਫਾਈਨਲ ਤੋਂ ਪਹਿਲਾਂ ਵਿਨੇਸ਼ ਫੋਗਾਟ ਅਯੋਗ ਕਰਾਰ, PM ਮੋਦੀ ਸਮੇਤ ਇੰਨ੍ਹਾਂ ਲੀਡਰਾਂ ਨੇ ਟਵੀਟ ਕਰ ਕੀਤੀ ਇਹ ਗੱਲ

ਦਿੱਲੀ : ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਨਿਰਧਾਰਤ ਸ਼੍ਰੇਣੀ ਵਿੱਚ ਜ਼ਿਆਦਾ ਭਾਰ ਹੋਣ ਕਾਰਨ ਪੈਰਿਸ ਓਲੰਪਿਕ ਤੋਂ ਬਾਹਰ ਹੋਣਾ ਪਿਆ। ਵਿਨੇਸ਼ 50 ਕਿਲੋ ਵਰਗ ਵਿੱਚ ਖੇਡਦੀ ਹੈ। ਬੁੱਧਵਾਰ ਨੂੰ ਉਸ ਦਾ ਭਾਰ 100 ਗ੍ਰਾਮ ਤੋਂ ਵੱਧ ਪਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਓਲੰਪਿਕ ਮਹਿਲਾ ਕੁਸ਼ਤੀ ਤੋਂ ਅਯੋਗ ਕਰਾਰ ਦਿੱਤਾ ਗਿਆ। ਵਿਨੇਸ਼ ਫੋਗਾਟ ਨੂੰ ਫਾਈਨਲ

Read More
India Sports

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ! 100 ਗਰਾਮ ਭਾਰ ਵੱਧ ਹੋਣ ਦੀ ਵਜ੍ਹਾ ਕਰਕੇ ‘ਡਿਸਕੁਆਲੀਫਾਈ’

ਬਿਉਰੋ ਰਿਪੋਰਟ – ਓਲੰਪਿਕ ਕੁਸ਼ਤੀ ਮੁਕਾਬਲੇ ਵਿੱਚ ਭਾਰਤ ਨੂੰ ਵੱਡਾ ਝਟਕਾ ਲੱਗਿਆ ਹੈ। ਗੋਲਡ ਲਈ ਖੇਡਣ ਤੋਂ ਪਹਿਲਾਂ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਦੇ ਪਿੱਛੇ ਵੱਡਾ ਕਾਰਨ ਉਨ੍ਹਾਂ ਦਾ 100 ਗਰਾਮ ਵੱਧ ਭਾਰ ਨੂੰ ਦੱਸਿਆ ਗਿਆ ਹੈ। ਵਿਨੇਸ਼ ਫੋਗਾਟ 50 ਕਿਲੋ ਭਾਰ ਦੀ ਕੈਟਾਗਰੀ ਦੇ ਮੁਕਾਬਲੇ ਵਿੱਚ ਖੇਡ ਰਹੀ ਸੀ ਪਰ

Read More
India International Sports

ਵਿਨੇਸ਼ ਫੋਗਾਟ ਦੀ ਵੱਡੀ ਜਿੱਤ, ਟੋਕੀਓ ਓਲੰਪਿਕ ਚੈਂਪੀਅਨ ਨੂੰ ਹਰਾ ਕੇ ਪਰੇਸ਼ਾਨ

ਵਿਨੇਸ਼ ਫੋਗਾਟ ਨੇ ਪੈਰਿਸ ਓਲੰਪਿਕ ‘ਚ ਮੌਜੂਦਾ ਚੈਂਪੀਅਨ ਯੁਵੀ ਸੁਸਾਕੀ ਨੂੰ ਹਰਾ ਕੇ ਵੱਡਾ ਉਲਟਫੇਰ ਕੀਤਾ ਹੈ। ਇਸ ਨਾਲ ਭਾਰਤੀ ਪਹਿਲਵਾਨ ਨੇ ਟੂਰਨਾਮੈਂਟ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਵਿਨੇਸ਼ ਆਖਰੀ ਮਿੰਟ ਤੋਂ ਪਹਿਲਾਂ ਇਸ ਮੈਚ ਵਿੱਚ 0-2 ਨਾਲ ਪਿੱਛੇ ਸੀ। ਪਰ ਉਸ ਨੇ ਆਖ਼ਰੀ ਪਲਾਂ ਵਿੱਚ ਜ਼ੋਰਦਾਰ ਬਾਜ਼ੀ ਲਗਾ ਕੇ ਹਾਰ ਨੂੰ

Read More
India

ਬਜਰੰਗ ਪੂਨੀਆ ਦਾ ਵੱਡਾ ਬਿਆਨ, ਅਸੀਂ ਟਰਾਇਲਾਂ ਤੋਂ ਛੋਟ ਨਹੀਂ, ਤਿਆਰੀ ਲਈ ਸਮਾਂ ਮੰਗਿਆ ਸੀ

ਦਿੱਲੀ :  ਏਸ਼ਿਆਈ ਖੇਡਾਂ ਦੇ ਟਰਾਇਲਾਂ ਤੋਂ ਛੋਟ ਮੰਗਣ ਸਬੰਧੀ ਨਾਲ ਦੇ ਪਹਿਲਵਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਆਈਓਏ ਤੋਂ ਅਜਿਹੀ ਮੰਗ ਕਰਨ ਦਾ ਖੰਡਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇ ਇਹ ਗੱਲ ਸਾਬਿਤ ਹੋ ਜਾਂਦੀ ਹੈ ਤਾਂ ਉਹ ਕੁਸ਼ਤੀ ਛੱਡ ਦੇਣਗੇ। ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਦੇ ਖਿਲਾਫ

Read More
India

ਇੱਕ ਪਾਸੇ ਪ੍ਰਧਾਨ ਮੰਤਰੀ ਨੇ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਤਾਂ ਦੂਜੇ ਪਾਸੇ ਸਾਡੇ ਲੋਕਾਂ ਦੀਆਂ ਗ੍ਰਿਫਤਾਰੀਆਂ ਜਾਰੀ : ਵਿਨੇਸ਼ ਫੋਗਾਟ

ਦਿੱਲੀ : ਇੱਕ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਸੰਸਦ ਭਵਨ ਦਾ ਉਦਘਾਟਨ ਕੀਤਾ ਅਤੇ ਇਸਨੂੰ ਦੇਸ਼ ਨੂੰ ਸਮਰਪਿਤ ਕੀਤਾ ਹੈ ਤਾਂ ਦੂਜੇ ਪਾਸੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਦੇ ਖਿਲਾਫ ਪਹਿਲਵਾਨਾਂ ਦਾ ਧਰਨਾ ਜੰਤਰ-ਮੰਤਰ ‘ਤੇ ਲਗਾਤਾਰ ਜਾਰੀ ਹੈ। ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿੱਚ ਅੱਜ ਸਵੇਰੇ ਸਾਢੇ 11

Read More