International

ਅਮਰੀਕਾ ਵਿੱਚ ਹਿੰਸਾ- ਟਰੰਪ ਨੇ 2000 ਹੋਰ ਨੈਸ਼ਨਲ ਗਾਰਡ ਲਾਸ ਏਂਜਲਸ ਭੇਜੇ

ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਲਾਸ ਏਂਜਲਸ ਵਿੱਚ ਚਾਰ ਦਿਨਾਂ ਤੋਂ ਜਾਰੀ ਹਿੰਸਕ ਵਿਰੋਧ ਪ੍ਰਦਰਸ਼ਨਾਂ ਨੇ ਸਥਿਤੀ ਨੂੰ ਗੰਭੀਰ ਕਰ ਦਿੱਤਾ ਹੈ। ਇਹ ਪ੍ਰਦਰਸ਼ਨ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਤੋਂ ਕੱਢਣ ਦੇ ਸੰਘੀ ਸਰਕਾਰ ਦੇ ਫੈਸਲੇ ਵਿਰੁੱਧ ਹੋ ਰਹੇ ਹਨ। ਇਸ ਹਿੰਸਾ ਵਿੱਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ, ਅਤੇ ਸੈਂਕੜੇ ਵਾਹਨ ਸਾੜੇ

Read More