ਪੰਜਾਬ ਮਹਿਲਾ ਕਮਿਸ਼ਨ ਨੇ ਵਾਇਰਲ ਵੀਡੀਓ ਮਾਮਲੇ ‘ਚ ਪੁਲਿਸ ਨੂੰ ਨੋਟਿਸ ਜਾਰੀ ਕਰ ਮੰਗਿਆ ਜਵਾਬ
ਜਲੰਧਰ ਵਿੱਚ 19 ਸਾਲਾ ਲੜਕੀ ਨਾਲ ਨਸ਼ੀਲਾ ਪਦਾਰਥ ਪਿਲਾ ਕੇ ਬਲਾਤਕਾਰ ਅਤੇ ਅਸ਼ਲੀਲ ਵੀਡੀਓ ਬਣਾਉਣ ਦੀ ਘਟਨਾ ਨੇ ਸੂਬੇ ਵਿੱਚ ਸਨਸਨੀ ਫੈਲਾ ਦਿੱਤੀ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਇਸ ਗੰਭੀਰ ਮਾਮਲੇ ਦਾ ਸਵੈ-ਨੋਟਿਸ ਲੈਂਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਘਟਨਾ ਨੂੰ ਸ਼ਰਮਨਾਕ ਦੱਸਦਿਆਂ ਕਿਹਾ ਕਿ ਦੋਸ਼ੀਆਂ