Punjab

VIRAL VIDEO CASE :ਅੱਧੀ ਰਾਤ ਤੋਂ ਬਾਅਦ ਵਿਦਿਆਰਥੀਆਂ ਦਾ ਧਰਨਾ ਹੋਇਆ ਖਤਮ, ਦੋ ਮੁਲਜ਼ਮ ਨੌਜਵਾਨ ਗ੍ਰਿਫ਼ਤਾਰ

ਮੋਹਾਲੀ : ਘੜੂੰਆਂ ਯੂਨੀਵਰਸਿਟੀ ਵਿੱਚ ਕਥਿਤ ਤੌਰ ‘ਤੇ ਹੋਸਟਲ ਵਿੱਚ ਕੁੜੀਆਂ ਦੀ ਵੀਡੀਓ ਵਾਇਰਲ ਹੋਣ ਦੇ ਮਾਮਲੇ ਵਿੱਚ ਵਿਦਿਆਰਥੀਆਂ ਦਾ ਧਰਨਾ ਰਾਤ 1.30 ਵਜੇ ਸਮਾਪਤ ਹੋ ਗਿਆ ਹੈ। ਰੋਪੜ ਰੇਂਜ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਅਤੇ ਮੋਹਾਲੀ ਦੇ ਡੀਸੀ ਅਮਿਤ ਤਲਵਾੜ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਹੁਣ ਯੂਨੀਵਰਸਿਟੀ ਵਿੱਚ 24 ਸਤੰਬਰ

Read More
Punjab

CU ਯੂਨੀਵਰਸਿਟੀ ਮਾਮਲੇ ਵਿੱਚ ADGP ਗੁਰਪ੍ਰੀਤ ਕੌਰ ਦਿਓ ਨੇ ਕੀਤੇ ਕਈ ਖੁਲਾਸੇ

ਏਡੀਜੀਪੀ ਪੁਲਿਸ ਗੁਰਪ੍ਰੀਤ ਦਿਓ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪੁਲਿਸ ਨੇ ਕਥਿਤ ਦੋਸ਼ੀ ਕੁੜੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਜਾਂਚ ਸ਼ੁਰੂ ਹੋ ਗਈ ਹੈ।

Read More