ਅਮਰੀਕਾ ‘ਚ 4 ਭਾਰਤੀ ਔਰਤਾਂ ‘ਤੇ ਨਸਲੀ ਹਮਲਾ, ਮੁਲਜ਼ਮ ਔਰਤ ਗ੍ਰਿਫਤਾਰ
Racist Attack in Texas -ਔਰਤ ਨੂੰ ਹੁਣ ਗ੍ਰਿਫਤਾਰ ਕਰ ਲਿਆ ਗਿਆ ਹੈ, ਵੀਡੀਓ ਵਿੱਚ ਖੁਦ ਨੂੰ ਮੈਕਸੀਕਨ-ਅਮਰੀਕਨ ਦੱਸਦੀ ਹੈ ਅਤੇ ਭਾਰਤੀ ਅਮਰੀਕੀ ਔਰਤਾਂ ਦੇ ਇੱਕ ਸਮੂਹ ਨਾਲ ਹੱਥੋਪਾਈ ਕਰਦੀ ਦਿਖਾਈ ਦੇ ਰਹੀ ਹੈ।
viral video

ਅਸਲ ਵਿੱਚ ਵਾਇਰਲ ਵੀਡੀਓ ਵਿੱਚ ਗਾਇਕ ਇੰਦਰਜੀਤ ਨਿੱਕੂ, ਮਹਾਰਾਜ ਦੇ ਤੌਰ ਤੇ ਜਾਣੇ ਜਾਂਦੇ ਬਾਗੇਸ਼ਵਰ ਧਾਮ ਸਰਕਾਰ ਦੇ ਚਰਨੀ ਲੱਗ ਕੇ ਆਪਣੇ ਦੁੱਖ ਦੱਸ ਰਹੇ ਹਨ।