ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ
ਭਾਰਤੀ ਕ੍ਰਿਕਟ ਨੂੰ ਇੱਕ ਹਫ਼ਤੇ ਦੇ ਅੰਦਰ ਦੋ ਵੱਡੇ ਝਟਕੇ ਲੱਗੇ ਹਨ, ਜਦੋਂ ਪਹਿਲਾਂ ਰੋਹਿਤ ਸ਼ਰਮਾ ਅਤੇ ਹੁਣ ਵਿਰਾਟ ਕੋਹਲੀ ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਦਿੱਤਾ। ਕੋਹਲੀ ਨੇ ਸੋਮਵਾਰ ਨੂੰ ਇੰਸਟਾਗ੍ਰਾਮ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕਰਕੇ ਆਪਣੇ ਫੈਸਲੇ ਦੀ ਜਾਣਕਾਰੀ ਦਿੱਤੀ। ਮੀਡੀਆ ਵਿੱਚ ਪਹਿਲਾਂ ਹੀ ਚਰਚਾ ਸੀ ਕਿ ਕੋਹਲੀ ਨੇ ਬੀਸੀਸੀਆਈ