ਵਲਟੋਹਾ ਦੀ ਵੀਡੀਓ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਜਵਾਬ, ਵੀਡੀਓ ਜਨਤਕ ਕਰਨ ਦੀ ਕੀਤੀ ਮੰਗ
ਮੁਹਾਲੀ : ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਅ ਗਏ ਇਲਜ਼ਾਮਾਂ ਦਾ ਗਿਆਨੀ ਹਰਪ੍ਰੀਤ ਸਿੰਘ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਨੀਵਾਂ ਦਿਖਾਉਣ ਦੇ ਲਈ 27 ਸਕਿੰਡ ਦਾ ਇੱਕ ਕਲਿੱਪ ਕੱਟ ਕੇ ਲੋਕਾਂ ਨੂੰ ਦਿਖਾ ਰਹੇ ਨੇ ਜੇਕਰ ਹਿੰਮਤ ਹੈ ਤੀਂ ਪੂਰੀ ਵੀਡੀਓ ਦਿਖਾਉਣ। ਉਨ੍ਹਾਂ ਨੇ ਕਿਹਾ ਕਿ ਮੇਰਾ ਗੁਨਾਹ ਹੈ ਕਿ ਪੰਜ ਸਿੰਘ