ਅਕਾਲੀ ਦਲ ਵੱਲੋਂ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ
- by Gurpreet Singh
- October 16, 2024
- 0 Comments
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਅਕਾਲੀ ਦਲ ਨੇ ਵਲਟੋਹਾ ਦਾ ਮੁੱਢਲੀ ਮੈਂਬਰਸ਼ਿਪ ਅਤੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਤਰੁੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ
ਵਲਟੋਹਾ ਨੇ ਆਪ ਛੱਡਿਆ ਅਕਾਲੀ ਦਲ! ਜਥੇਦਾਰਾਂ ਖ਼ਿਲਾਫ਼ ਮੁੜ ਤੋਂ ਕੱਢੀ ਭੜਾਸ, ਕੱਲ੍ਹ ਤੱਕ ਦਿੱਤੀ ਇਹ ਚੁਣੌਤੀ
- by Gurpreet Kaur
- October 15, 2024
- 0 Comments
ਬਿਉਰੋ ਰਿਪੋਰਟ (ਗੁਰਪ੍ਰੀਤ ਕੌਰ): ਬਿਉਰੋ ਰਿਪੋਰਟ – ਸ੍ਰੀ ਅਕਾਲ ਤਖਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਆਪ ਹੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਇਸ ਦੌਰਾਨ ਉਨ੍ਹਾਂ ਨੇ ਇੱਕ ਵਾਰ ਮੁੜ ਤੋਂ ਤਲਖ਼ ਤੇਵਰ ਵਿਖਾਉਂਦੇ ਹੋਏ ਨਾ ਸਿਰਫ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਖੁੱਲ੍ਹ
ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਦੋਸ਼ੀ ਕਰਾਰ, ਵਲਟੋਹਾ ਨੂੰ ਕੱਢਿਆ ਜਾਵੇ ਪਾਰਟੀ ’ਚੋਂ ਬਾਹਰ- ਸਿੰਘ ਸਹਿਬਾਨ
- by Gurpreet Singh
- October 15, 2024
- 0 Comments
ਅੰਮ੍ਰਿਤਸਰ : ਅੱਜ ਸਿੰਘ ਸਹਿਬਾਨ ਵਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ। ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ
ਵਲਟੋਹਾ ਨੇ ਜਥੇਦਾਰ ਨੂੰ ਸੌਂਪਿਆ ਲਿਖਤੀ ਸਪਸ਼ਟੀਕਰਨ, ਲਾਏ ਸਨ ਗੰਭੀਰ ਇਲਜ਼ਾਮ
- by Gurpreet Kaur
- October 15, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਲਿਖਤੀ ਸਪਸ਼ਟੀਕਰਨ ਸੌਪ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮੇਰੇ ਤੋਂ ਜੋ ਸਵਾਲ ਪੁੱਛੇ ਗਏ ਸਨ ਮੈਂ ਨਿਮਰਤਾ ਸਾਹਿਤ ਆਪਣਾ ਪੱਖ ਰੱਖਿਆ ਹੈ। ਮੈਂ ਸਿੰਘ ਸਾਹਿਬ ਦਾ ਨਿਰਾਦਰ ਕਰਨ ਬਾਰੇ ਕਦੇ
ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਪੇਸ਼! ਜਥੇਦਾਰ ’ਤੇ BJP-RSS ਦੇ ਦਬਾਅ ਹੇਠ ਕੰਮ ਕਰਨ ਦਾ ਲਾਇਆ ਸੀ ਇਲਜ਼ਾਮ
- by Gurpreet Kaur
- October 15, 2024
- 0 Comments
ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਗੇ ਪੇਸ਼ ਹੋਣ ਲਈ ਪਹੁੰਚੇ ਹਨ। ਉਨ੍ਹਾਂ ਨੇ ਜਥੇਦਾਰ ਸਾਹਿਬ ’ਤੇ BJP ਤੇ RSS ਦੇ ਦਬਾਅ ਹੇਠ ਕੰਮ ਕਰਨ ਦਾ ਇਲਜ਼ਾਮ ਲਾਇਆ ਸੀ ਕਿਉਂਕਿ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੇ ਮਸਲੇ ’ਤੇ ਸ੍ਰੀ ਅਕਾਲ ਤਖ਼ਤ
ਜਥੇਦਾਰ ਵੱਲੋਂ ਵਲਟੋਹਾ ਨੂੰ ਲਿਖਤੀ ਆਦੇਸ਼ ਜਾਰੀ! 15 ਨੂੰ ਸਬੂਤਾਂ ਸਮੇਤ ਪੇਸ਼ ਹੋਣ ਦੇ ਹੁਕਮ
- by Gurpreet Kaur
- October 13, 2024
- 0 Comments
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿਚ BJP/RSS ਵਲੋਂ ਸੁਖਬੀਰ ਸਿੰਘ ਬਾਦਲ ਵਿਰੁੱਧ ਫੈਸਲਾ ਕਰਨ ਲਈ ਦਬਾਅ ਪਾਉਣ ਦੇ ਲਾਏ ਗਏ ਇਲਜ਼ਾਮਾਂ ਸਬੰਧੀ ਸਬੂਤ ਲੈ ਕੇ ਮਿਤੀ 15/10/24 ਨੂੰ ਸਵੇਰੇ
ਕੰਗਨਾ ਦੇ ਬਿਆਨ ‘ਤੇ ਘਮਸਾਣ, ਵਲਟੋਹਾ ਨੇ ਕਿਹਾ ਕਿ ‘ਕੰਗਨਾ ਦੇ ਬੋਲ ਹਰ ਸਿੱਖ ਨੂੰ ਚੁੱਭਣ ਤੇ ਦੁੱਖ ਦੇਣ ਵਾਲੇ’
- by Gurpreet Singh
- September 17, 2024
- 0 Comments
ਅੰਮ੍ਰਿਤਸਰ : ਹਮੇਸ਼ਾਂ ਹੀ ਵਿਵਾਦਾਂ ਵਿੱਚ ਰਹਿਣ ਵਾਲੀ ਭਾਜਪਾ ਸਾਂਸਦ ਤੇ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਫਿਰ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਕੰਗਨਾ ਰਣੌਤ ਨੇ ਜਰਨੈਲ ਸਿੰਘ ਭਿੰਡਰਾਂਵਾਲਿਆਂ ਨੂੰ ਅੱਤਵਾਦੀ ਦੱਸਿਆ ਹੈ ਤੇ ਕਿਹਾ ਕਿ ਉਹਨਾਂ ਦੀ ਫਿਲਮ ਐਮਰਜੈਂਸੀ ਉੱਤੇ ਸਿਰਫ਼ ਕੁਝ ਕੁ ਲੋਕ ਹੀ ਇਤਰਾਜ਼ ਜਤਾ ਰਹੇ ਹਨ
ਪੰਜਾਬ ਦੀ “ਇਨਕਲਾਬੀ” ਸਰਕਾਰ ਨੂੰ ਕੌਣ ਕਹੇ ਕਿ, ਰਾਣੀਏਂ ! ਅੱਗਾ ਢੱਕ…
- by Manpreet Singh
- September 14, 2024
- 0 Comments
ਬਿਊਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ (Virsa Singh Valtoha) ਨੇ ਵੀਕੀ ਜੰਜੂਆ (VK Januja) ਨੂੂੰ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਤੇ ਪੰਜਾਬ ਸਰਕਾਰ ਤੇ ਸਵਾਲ ਖੜ੍ਹੇ ਕੀਤੇ ਹਨ। ਵਲਟੋਹਾ ਨੇ ਕਿਹਾ ਕਿ ਵੀਕੇ ਜੰਜੂਆ ਨੇ ਭ੍ਰਿਸ਼ਟਾਚਾਰ ਵਿਚ ਲਿਪਤ ਹੈ। ਉਨ੍ਹਾਂ ਸਰਕਾਰ ਤੇ ਤੰਜ ਕੱਸਦਿਆਂ ਕਿਹਾ