ਵਿਰਸਾ ਸਿੰਘ ਵਲਟੋਹਾ ਦੀ ਅੰਮ੍ਰਿਤਪਾਲ ਨੂੰ ਓਪਨ ਡਿਬੇਟ ਦੀ ਚੁਣੌਤੀ
ਖਡੂਰ ਸਾਹਿਬ : ਸੂਬੇ ਵਿੱਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ। ਹਰ ਇੱਕ ਪਾਰਟੀ ਆਪੋ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਇਸੇ ਦੌਰਾਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਵਿਚਕਾਰ ਹਲਕਾ ਖਡੂਰ ਸਾਹਿਬ ਦੀ ਸੀਟ