ਇੱਕ ਵਾਰ ਫਿਰ ਉੱਠਿਆ ਬੰਦੀ ਸਿੰਘਾਂ ਦਾ ਮਾਮਲਾ,ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਚੁੱਕੇ ਵੱਡੇ ਸਵਾਲ
ਜਲੰਧਰ : ਸ਼੍ਰੋਮਣੀ ਅਕਾਲੀ ਦਲ ਸਾਬਕਾ ਅਕਾਲੀ ਦਲ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਬੰਦੀ ਸਿੰਘਾਂ ਦੀ ਰਿਹਾਈ ਮੁੱਦੇ ‘ਤੇ ਇੱਕ ਵਾਰ ਫਿਰ ਸਵਾਲ ਚੁੱਕੇ ਹਨ। ਜਲੰਧਰ ਵਿੱਚ ਪੱਤਰਕਾਰਾਂ ਨਾਲ ਰੁਬਰੂ ਹੁੰਦੇ ਹੋਏ ਉਹਨਾਂ ਕਿਹਾ ਹੈ ਕਿ ਉਹਨਾਂ ਆਪਣੀ ਬਣਦੀ ਸਜ਼ਾ ਤੋਂ ਇਲਾਵਾ ਵਾਧੂ ਸਜ਼ਾ ਕੱਟ ਲਈ ਹੈ ਤੇ ਹੁਣ ਉਹਨਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ
