ਪੰਜਾਬ ’ਚ ਟਰੈਵਲ ਏਜੰਸੀਆਂ ਖਿਲਾਫ ਵੱਡੀ ਕਾਰਵਾਈ! 18 ਖ਼ਿਲਾਫ਼ ਮਾਮਲਾ ਦਰਜ
ਬਿਉਰੋ ਰਿਪੋਰਟ: ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਟਰੈਵਲ ਏਜੰਸੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। 18 ਟਰੈਵਲ ਏਜੰਟਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਕਤ ਏਜੰਸੀਆਂ ਸ਼ੋਸ਼ਲ ਮੀਡੀਆ ’ਤੇ ਵਿਦੇਸ਼ ’ਚ ਨੌਕਰੀ ਸਬੰਧੀ ਜਾਅਲੀ ਇਸ਼ਤਿਹਾਰ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਦੀਆਂ ਸਨ। ਹੁਣ ਤੱਕ ਕੁੱਲ 43 ਟਰੈਵਲ ਏਜੰਸੀਆਂ ਵਿਰੁੱਧ ਕੇਸ ਦਰਜ ਕੀਤੇ ਜਾ ਚੁੱਕੇ ਹਨ। ਡੀਜੀਪੀ ਐਨਆਰਆਈ