India Punjab

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਦੌਰੇ ‘ਤੇ ਹਨ। ਇਸ ਦੌਰਾਨ, ਉਹ ਪਹਿਲਾਂ ਬਠਿੰਡਾ ਜਾਵੇਗੀ, ਜਿੱਥੇ ਉਹ ਏਮਜ਼ ਅਤੇ ਕੇਂਦਰੀ ਯੂਨੀਵਰਸਿਟੀ ਦੇ ਕਨਵੋਕੇਸ਼ਨ ਵਿੱਚ ਸ਼ਾਮਲ ਹੋਵੇਗੀ। ਸ਼ਾਮ ਨੂੰ ਮੋਹਾਲੀ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਨਾਗਰਿਕ ਸਵਾਗਤ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ

Read More