Punjab

ਵੀਕੇ ਜੰਜੂਆ ਬਣੇ ਪੰਜਾਬ ਦੇ ਨਵੇਂ ਮੁੱਖ ਸਕੱਤਰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ  ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਪੰਜਾਬ ਦੇ ਡੀਜੀਪੀ ਨੂੰ ਬਦਲਣ ਤੋਂ ਬਾਅਦ ਮੁੱਖ ਸਕੱਤਰ ਦਾ ਤਬਾਦਲਾ ਵੀ ਕਰ ਦਿੱਤਾ ਹੈ। ਅਨਿਰੁਧ ਤਿਵਾੜੀ ਦੀ ਥਾਂ ਵਿਜੇ ਕੁਮਾਰ ਜੰਜੂਆ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਵਿਜੇ ਕੁਮਾਰ ਜੰਜੂਆ 1989 ਬੈਚ ਦੇ ਆਈ.ਏ.ਐਸ.

Read More