ਯੂਕਰੇਨ ਨਾਲ ਗੱਲਬਾਤ ਲਈ ਸਹਿਮਤ ਹੋਇਆ ਰੂਸ! ਭਾਰਤ-ਚੀਨ ਨੂੰ ਜੰਗ ਰੋਕਣ ਲਈ ਵਿਚੋਲਗੀ ਕਰਨ ਦੀ ਪੇਸ਼ਕਸ਼
ਬਿਉਰੋ ਰਿਪੋਰਟ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਉਹ ਯੁੱਧ ਦੇ ਸਮਝੌਤੇ ਨੂੰ ਲੈ ਕੇ ਯੂਕਰੇਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਪੁਤਿਨ ਨੇ ਕਿਹਾ ਹੈ ਕਿ ਭਾਰਤ, ਚੀਨ ਜਾਂ ਬ੍ਰਾਜ਼ੀਲ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਕਰ ਸਕਦੇ ਹਨ। ਰੂਸੀ ਸ਼ਹਿਰ ਵਲਾਦੀਵੋਸਤੋਕ ਵਿੱਚ ਪੂਰਬੀ ਆਰਥਿਕ ਫੋਰਮ (EEZ) ਵਿੱਚ ਗੱਲਬਾਤ