Volodymyr Zelenskyy

President of Ukraine

International

ਅਮਰੀਕਾ ਨੇ ਯੂਕ੍ਰੇਨ ਨੂੰ ਦਿੱਤੀ ਜਾਣ ਵਾਲੀ ਫ਼ੌਜੀ ਸਹਾਇਤਾ ਰੋਕੀ, ਜ਼ੈਲੇਂਸਕੀ ਨਾਲ ਹੋਈ ਬਹਿਸ ਤੋਂ ਬਾਅਦ ਟਰੰਪ ਦਾ ਵੱਡਾ ਫ਼ੈਸਲਾ

ਅਮਰੀਕਾ ਨੇ ਯੂਕਰੇਨ ਦੇ ਖ਼ਿਲਾਫ਼ ਵੱਡਾ ਫ਼ੈਸਲਾ ਲੈਂਦਿਆਂ ਯੂਕਰੇਨ ਦੇ ਵੋਲੋਦੀਮੀਰ ਜ਼ੈਲੇਸਕੀ ਨੂੰ ਵੱਡਾ ਝਟਕਾ ਦਿੱਤਾ ਹੈ।  ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਨੂੰ ਦਿੱਤੀ ਜਾਣ ਵਾਲੀ ਫ਼ੌਜੀ ਸਹਾਇਤਾ ਰੋਕ ਦਿੱਤੀ ਹੈ ਕਿਉਂਕਿ ਉਹ ਰੂਸ ਦੇ ਨਾਲ ਸ਼ਾਂਤੀ ਵਾਰਤਾ ਵਿੱਚ ਸ਼ਾਮਲ ਹੋਣ ਲਈ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਸਕੀ  ‘ਤੇ ਦਬਾਅ ਬਣਾਉਣਾ ਚਾਹੁੰਦੇ ਹਨ। ਬਲੂਮਬਰਗ ਦੀ

Read More
International

ਅਮਰੀਕਾ ਨਾਲ ਖਣਿਜਾਂ ਦਾ ਸੌਦਾ ਕਰਨ ਲਈ ਤਿਆਰ ਹਨ ਜ਼ੇਲੇਂਸਕੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਵਿਚਕਾਰ ਤਿੱਖੇ ਵਿਵਾਦ ਕਾਰਨ ਖਣਿਜ ਸੌਦਾ ਰੱਦ ਕਰ ਦਿੱਤਾ ਗਿਆ ਸੀ। ਅਮਰੀਕਾ ਇਸ ਸੌਦੇ ਨੂੰ ਲੈ ਕੇ ਯੂਕਰੇਨ ‘ਤੇ ਲੰਬੇ ਸਮੇਂ ਤੋਂ ਦਬਾਅ ਪਾ ਰਿਹਾ ਸੀ, ਪਰ ਬਹਿਸ ਕਾਰਨ ਪੂਰੀ ਯੋਜਨਾ ਬਰਬਾਦ ਹੋ ਗਈ। ਹਾਲਾਂਕਿ, ਜ਼ੇਲੇਂਸਕੀ ਨੇ ਇੱਕ ਵਾਰ ਫਿਰ ਕਿਹਾ ਕਿ ਉਹ ਖਣਿਜਾਂ ਦਾ

Read More
International

ਟਰੰਪ ਨਾਲ ਬਹਿਸ ਤੋਂ ਬਾਅਦ ਜ਼ੇਲੇਂਸਕੀ ਦਾ ਬ੍ਰਿਟੇਨ ਵਿੱਚ ਸਵਾਗਤ, ਯੂਕਰੇਨ ਦੇ ਸਮਰਥਨ ਵਿੱਚ ਲੋਕ ਸੜਕਾਂ ‘ਤੇ ਉਤਰੇ

ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅੱਜ ਯਾਨੀ ਐਤਵਾਰ ਨੂੰ ਲੰਡਨ ਵਿੱਚ ਯੂਰਪੀ ਦੇਸ਼ਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਣਗੇ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਸ਼ਨੀਵਾਰ ਨੂੰ ਇੰਗਲੈਂਡ ਪਹੁੰਚਣ ‘ਤੇ ਜ਼ੇਲੇਂਸਕੀ ਦਾ ਜੱਫੀ ਪਾ ਕੇ ਸਵਾਗਤ ਕੀਤਾ। ਜ਼ੇਲੇਂਸਕੀ ਦਾ ਸੜਕਾਂ ‘ਤੇ ਲੋਕਾਂ ਵੱਲੋਂ ਜ਼ੋਰਦਾਰ ਨਾਅਰਿਆਂ ਨਾਲ ਸਵਾਗਤ ਕੀਤਾ ਗਿਆ। ਸਟਾਰਮਰ ਨੇ ਜ਼ੇਲੇਂਸਕੀ ਨੂੰ ਕਿਹਾ ਕਿ ਤੁਹਾਨੂੰ

Read More
India International

ਯੂਕਰੇਨ ਨਾਲ ਗੱਲਬਾਤ ਲਈ ਸਹਿਮਤ ਹੋਇਆ ਰੂਸ! ਭਾਰਤ-ਚੀਨ ਨੂੰ ਜੰਗ ਰੋਕਣ ਲਈ ਵਿਚੋਲਗੀ ਕਰਨ ਦੀ ਪੇਸ਼ਕਸ਼

ਬਿਉਰੋ ਰਿਪੋਰਟ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਉਹ ਯੁੱਧ ਦੇ ਸਮਝੌਤੇ ਨੂੰ ਲੈ ਕੇ ਯੂਕਰੇਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਨਿਊਜ਼ ਏਜੰਸੀ ਰਾਇਟਰਜ਼ ਮੁਤਾਬਕ ਪੁਤਿਨ ਨੇ ਕਿਹਾ ਹੈ ਕਿ ਭਾਰਤ, ਚੀਨ ਜਾਂ ਬ੍ਰਾਜ਼ੀਲ ਦੋਵਾਂ ਦੇਸ਼ਾਂ ਵਿਚਾਲੇ ਵਿਚੋਲਗੀ ਕਰ ਸਕਦੇ ਹਨ। ਰੂਸੀ ਸ਼ਹਿਰ ਵਲਾਦੀਵੋਸਤੋਕ ਵਿੱਚ ਪੂਰਬੀ ਆਰਥਿਕ ਫੋਰਮ (EEZ) ਵਿੱਚ ਗੱਲਬਾਤ

Read More
International

ਅੰਤਰਰਾਸ਼ਟਰੀ ਅਦਾਲਤ ਨੇ ਪੁਤਿਨ ਖਿਲਾਫ ਜਾਰੀ ਕੀਤਾ ਗ੍ਰਿਫਤਾਰੀ ਵਾਰੰਟ; ਯੂਕਰੇਨ ਨੇ ਕਿਹਾ- ‘ਇਹ ਤਾਂ ਹਾਲੇ ਸ਼ੁਰੂਆਤ ਹੈ..’

ਅੰਤਰਰਾਸ਼ਟਰੀ ਅਪਰਾਧਿਕ ਅਦਾਲਤ (ICC) ਨੇ ਯੂਕਰੇਨ ਵਿੱਚ ਜੰਗੀ ਅਪਰਾਧਾਂ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਵਿਰੁੱਧ ਗ੍ਰਿਫਤਾਰੀ ਵਾਰੰਟ(Arrest Warrant Against vladimir Putin) ਜਾਰੀ ਕੀਤਾ ਹੈ। ਅਦਾਲਤ (international criminal court) ਨੇ ਕਿਹਾ ਕਿ ਪੁਤਿਨ ਯੂਕਰੇਨੀ ਬੱਚਿਆਂ ਨੂੰ ਅਗਵਾ ਕਰਨ ਅਤੇ ਦੇਸ਼ ਨਿਕਾਲਾ ਦੇਣ ਦੇ ਅਪਰਾਧ ਲਈ ਜ਼ਿੰਮੇਵਾਰ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਯੂਕਰੇਨ ਦੇ ਰਾਸ਼ਟਰਪਤੀ ਵੋਲਡੋਮੀਰ

Read More