ਟਰਾਂਸਪੋਰਟ ਮਾ ਫੀਏ ਦੇ ਖਾਤਮੇ ਲਈ ਪੰਜਾਬ ਤੋਂ ਦਿੱਲੀ ਏਅਰਪੋਰਟ ਤੱਕ ਚਲਾਈਆਂ ਵੋਲਵੋ ਬੱਸਾਂ : ਟਰਾਂਸਪੋਰਟ ਮੰਤਰੀ
‘ਦ ਖ਼ਾਲਸ ਬਿਊਰੋ : ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨਵੀਂ ਵਾਲਵੋ ਬੱਸ ਸੇਵਾ ਆਮ ਲੋਕਾਂ ਲਈ ਲਾਹੇਮੰਦ ਸਾਬਤ ਹੋ ਰਹੀ ਹੈ। ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਹੁਣ ਤੱਕ ਇਸ ਬੱਸ ਸਰਵਿਸ ਦਾ ਲਗਭਗ 17,500 ਸਵਾਰੀਆਂ ਲਾਹਾ ਲੈ ਚੁੱਕੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ