ਸੰਗਰੂਰ ਜ਼ਿਮਨੀ ਚੋਣਾਂ ਲਈ ਵੋਟਾਂ ਪੈਣੀਆਂ ਸ਼ੁਰੂ
‘ਦ ਖ਼ਾਲਸ ਬਿਊਰੋ : ਸੰਗਰੂਰ ਲੋਕਸਭਾ ਜ਼ਿਮਨੀ ਚੋਣ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਜੋ ਕਿ ਸ਼ਾਮ 6 ਵਜੇ ਤੱਕ ਹੋਵੇਗੀ। ਚੋਣ ਪ੍ਰਕ੍ਰਿਆ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕੁੱਲ 15,69,240 ਵੋਟਰ 1,766 ਪੋਲਿੰਗ ਬੂਥਾਂ ‘ਤੇ ਆਪਣੀ ਵੋਟ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿੱਚੋਂ 296 ਸੰਵੇਦਨਸ਼ੀਲ ਹਨ। ਕੁੱਲ 16 ਉਮੀਦਵਾਰ