ਵਕਫ਼ ਬਿੱਲ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ, 24 ਲੋਕਾਂ ਨੂੰ ਭੇਜਿਆ ਨੋਟਿਸਮ
ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਵਕਫ਼ (ਸੋਧ) ਬਿੱਲ, 2025 (Waqf (Amendment) Bill) ਦਾ ਵਿਰੋਧ ਕਰਨ ਵਾਲੇ 24 ਲੋਕਾਂ ਵਿਰੁੱਧ ਨੋਟਿਸ ਜਾਰੀ ਕੀਤੇ ਹਨ। ਅਧਿਕਾਰੀਆਂ ਅਨੁਸਾਰ, ਇਹ ਸਾਰੇ ਵਕਫ਼ (ਸੋਧ) ਬਿੱਲ, 2025 ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਗਏ ਸਨ। ਇਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ, ਇਨ੍ਹਾਂ ਨੂੰ 2-2 ਲੱਖ ਰੁਪਏ ਦਾ