ਵਾਂਗਚੁਕ ਗ੍ਰਿਫ਼ਤਾਰੀ ਮਾਮਲਾ: ਸੁਪਰੀਮ ਕੋਰਟ ਨੇ ਸੁਣਵਾਈ 14 ਅਕਤੂਬਰ ਤੱਕ ਮੁਲਤਵੀ
ਸੁਪਰੀਮ ਕੋਰਟ ਨੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਅੰਗਮੋ ਦੀ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਨਜ਼ਰਬੰਦੀ ਵਿਰੁੱਧ ਅਤੇ ਉਸ ਦੀ ਰਿਹਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕੇਂਦਰ, ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ, ਜੋਧਪੁਰ ਕੇਂਦਰੀ ਜੇਲ੍ਹ ਦੇ ਪੁਲਿਸ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ.