SC ਨੇ ਕੇਂਦਰ ਨੂੰ ਦਿੱਤਾ 7 ਦਿਨ ਦਾ ਸਮਾਂ, ਪਰ ਵਕਫ਼ ਸੰਪਤੀ ‘ਚ ਨਹੀਂ ਹੋਵੇਗਾ ਕੋਈ ਬਦਲਾਅ
ਦਿੱਲੀ : ਸੁਪਰੀਮ ਕੋਰਟ ਵਿੱਚ ਵਕਫ਼ ਐਕਟ ਸਬੰਧੀ 73 ਪਟੀਸ਼ਨਾਂ ’ਤੇ ਸੁਣਵਾਈ ਹੋਈ, ਜਿਸ ਦੀ ਅਗਵਾਈ ਚੀਫ਼ ਜਸਟਿਸ ਸੰਜੀਵ ਖੰਨਾ, ਜਸਟਿਸ ਸੰਜੇ ਕੁਮਾਰ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕੀਤੀ। ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ 7 ਦਿਨ ਦਾ ਸਮਾਂ ਦਿੱਤਾ, ਜਦਕਿ ਅਗਲੇ 5 ਦਿਨਾਂ ਵਿੱਚ ਪਟੀਸ਼ਨਰਾਂ ਨੂੰ ਇਸ ਦਾ ਜਵਾਬ