ਵਕਫ਼ ਕਾਨੂੰਨ-ਕੇਂਦਰ ਸਰਕਾਰ ਨੇ ਨਵੇਂ ਨਿਯਮਾਂ ਦਾ ਨੋਟੀਫਿਕੇਸ਼ਨ ਕੀਤਾ ਜਾਰੀ
ਕੇਂਦਰ ਸਰਕਾਰ ਨੇ ਯੂਨੀਫਾਈਡ ਵਕਫ਼ ਮੈਨੇਜਮੈਂਟ, ਸਸ਼ਕਤੀਕਰਨ, ਕੁਸ਼ਲਤਾ ਅਤੇ ਵਿਕਾਸ ਨਿਯਮ, 2025 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨਿਯਮ ਵਕਫ਼ ਜਾਇਦਾਦਾਂ ਦੇ ਪੋਰਟਲ ਅਤੇ ਡੇਟਾਬੇਸ, ਉਨ੍ਹਾਂ ਦੀ ਰਜਿਸਟ੍ਰੇਸ਼ਨ, ਆਡਿਟ ਅਤੇ ਖਾਤਿਆਂ ਦੇ ਰੱਖ-ਰਖਾਅ ਨਾਲ ਸਬੰਧਤ ਹਨ। ਨਵੇਂ ਨਿਯਮਾਂ ਦੇ ਤਹਿਤ, ਇੱਕ ਕੇਂਦਰੀਕ੍ਰਿਤ ਪੋਰਟਲ ਅਤੇ ਡੇਟਾਬੇਸ ਬਣਾਇਆ ਗਿਆ ਹੈ, ਜੋ ਦੇਸ਼ ਭਰ ਵਿੱਚ ਵਕਫ਼ਾਂ ਦਾ ਪੂਰਾ